ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫਾ, ਇਕ ਨਵੰਬਰ ਤੋਂ ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਵਾਧੇ ਦਾ ਐਲਾਨ
ਚੰਡੀਗੜ – ਸੂਬੇ ਦੀਆਂ ਵਿੱਤੀ ਔਕੜਾਂ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫੇ ਦਾ ਐਲਾਨ ਕੀਤਾ ਹੈ।ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖੁਲਾਸਾ ਕੀਤਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.ਏ.) ਵਿੱਚ ਇਕ ਨਵੰਬਰ, 2019 ਤੋਂ ਤਿੰਨ ਫੀਸਦੀ ਦਾ ਵਾਧਾ […]




