ਅੰਤਰਰਾਸ਼ਟਰੀ ਨਗਰ ਕੀਰਤਨ ਨੇ ਸਿਰਸਾ ਤੋਂ ਹਨੂੰਮਾਨਗੜ੍ਹ ਲਈ ਕੀਤੀ ਰਵਾਨਗੀ
ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਹਰਿਆਣਾ ਦੇ ਸਿਰਸਾ ਵਿਖੇ ਸਥਿਤ ਗੁਰਦੁਆਰਾ ਚਿਲ੍ਹਾ ਸਾਹਿਬ ਪਾਤਸ਼ਾਹੀ ਪਹਿਲੀ ਤੋਂ ਅਗਲੇ ਪੜਾਅ ਹਨੂੰਮਾਨਗੜ੍ਹ (ਰਾਜਿਸਥਾਨ) ਲਈ ਰਵਾਨਾ ਹੋਇਆ। ਖ਼ਾਲਸਈ ਜੈਕਾਰਿਆਂ ਅਤੇ ਨਗਾਰਿਆਂ ਦੀ ਗੂੰਜ ਵਿਚ ਨਗਰ ਕੀਰਤਨ ਦੀ ਰਵਾਨਗੀ ਸਮੇਂ […]




