May 10, 2026

ਪੰਜਾਬ ਸਰਕਾਰ ਨੇ ਠੇਕੇ ‘ਤੇ ਜ਼ਮੀਨ ਦੇਣ ਵਾਲੇ ਮਾਲਕਾਂ ਨੂੰ ਆਪਣੇ ਖੇਤਾਂ ਵਿੱਚ ਪਰਾਲੀ ਸਾੜਣ ਤੋਂ ਰੋਕਣ ਲਈ ਆਖਿਆ

ਡਿਪਟੀ ਕਮਿਸ਼ਨਰਾਂ ਨੂੰ ਨੋਡਲ ਅਧਿਕਾਰੀਆਂ ਰਾਹੀਂ ਜ਼ਮੀਨ ਮਾਲਕਾਂ ਦੀ ਸੂਚੀ ਤਿਆਰ ਕਰਨ ਅਤੇ ਉਨ੍ਹਾਂ ਨਾਲ ਸੰਪਰਕ ਬਣਾਉਣ ਦੇ ਹੁਕਮ ਚੰਡੀਗੜ੍ਹ – ਪੰਜਾਬ ਸਰਕਾਰ ਨੇ ਠੇਕੇ ‘ਤੇ ਜ਼ਮੀਨ ਦੇਣ ਵਾਲੇ ਜ਼ਮੀਨ ਮਾਲਕਾਂ ਨੂੰ ਆਖਿਆ ਕਿ ਉਹ ਆਪਣੇ ਖੇਤਾਂ ਵਿੱਚ ਪਰਾਲੀ ਸਾੜਨ ਦੀ ਕੋਈ ਵੀ ਘਟਨਾ ਨਾ ਵਾਪਰਨ ਦੇਣ ਨੂੰ ਯਕੀਨੀ ਬਣਾਉਣ। ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ […]

ਗਵਰਨਰ ਜੰਮੂ ਕਸ਼ਮੀਰ ਦੇ ਸਲਾਹਕਾਰ ਸ੍ਰੀ ਫਾਰੂਕ ਖਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਭਾਈ ਲੌਂਗੋਵਾਲ ਨੇ ਸਿੱਖਾਂ ਨੂੰ ਘੱਟਗਿਣਤੀ ਦਰਜ਼ਾ ਦੇਣ ਤੇ ਸਿੱਖ ਮਿਸ਼ਨ ਲਈ ਜਗ੍ਹਾ ਦੇਣ ਸਬੰਧੀ ਮੰਗ ਪੱਤਰ ਦਿੱਤਾ ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਗਵਰਨਰ ਜੰਮੂ ਕਸ਼ਮੀਰ ਦੇ ਸਲਾਹਕਾਰ ਸ੍ਰੀ ਫਾਰੂਕ ਖਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਿਸ਼ਵ ਦੇ ਸਾਂਝੇ ਰਹਿਬਰ ਹਨ ਅਤੇ ਉਨ੍ਹਾਂ ਦੀ ਸਿੱਖਿਆਵਾਂ ਸ਼ਾਂਤੀ ਤੇ […]

ਆਰੀਅਨਜ਼ ਦੇ ਇੰਜਨੀਅਰਿੰਗ ਵਿਦਿਆਰਥੀਆਂ ਨੇ ਕੀਤਾ ਕੋਲਡਰਸ਼ ਲੋਜਿਸਟਿਕਸ ਪ੍ਰਾਈਵੇਟ ਲਿਮ. ਦਾ ਦੌਰਾ

ਮੋਹਾਲੀ – ਕੋਲਡਰਸ਼ ਲੋਜਿਸਟਿਕਸ ਪ੍ਰਾਈਵੇਟ ਲਿਮਟਿਡ, ਬਨੂੰੜ ਦਾ ਉਦਯੋਗਿਕ ਦੌਰਾ ਹਾਲ ਹੀ ਵਿੱਚ ਆਰੀਅਨਜ਼ ਕਾਲਜ ਆਫ ਇੰਜਨੀਅਰਿੰਗ, ਰਾਜਪੁਰਾ, ਨੇੜੇ ਚੰਡੀਗੜ ਦੇ ਮਕੈਨਿਕਲ ਇੰਜਨੀਅਰਿੰਗ ਵਿਭਾਗ ਦੇ ਤੀਜੇ ਅਤੇ ਚੌਥੇ ਸਾਲ ਦੇ ਵਿਦਿਆਰਥੀਆਂ ਲਈ ਆਯੋਜਿਤ ਕੀਤਾ ਗਿਆ। ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਉਹਨਾਂ ਦੇ ਪਾਠਕ੍ਰਮ ਦੇ ਹਿੱਸੇ ਵਜੋਂ ਕੂਲਿੰਗ ਅਤੇ ਫਰਿੱਜ ਪ੍ਰਣਾਲੀ ਦੇ ਵਿਵਹਾਰਿਕ ਪਹਿਲੂਆਂ ਬਾਰੇ […]