May 10, 2026

ਨਵੇਂ ਖਿਡਾਰੀਆਂ ਨੂੰ ਸਾਡੇ ਤੋਂ ਬਿਹਤਰ ਖੇਡਣਾ ਹੋਵੇਗਾ: ਉਮੇਸ਼

ਪੁਣੇ – ਤੇਜ਼ ਗੇਂਦਬਾਜ਼ ਉਮੇਸ਼ ਯਾਦਵ ਦਾ ਮੰਨਣਾ ਹੈ ਕਿ ਭਾਰਤ ਵਿੱਚ ਹੁਨਰ ਦੀ ਘਾਟ ਨਹੀਂ ਹੈ, ਪਰ ਨਵੇਂ ਖਿਡਾਰੀਆਂ ਨੂੰ ਥਾਂ ਬਣਾਉਣ ਲਈ ਮੌਜੂਦਾ ਟੀਮ ਦੇ ਮੈਂਬਰਾਂ ਤੋਂ ਬਿਹਤਰ ਪ੍ਰਦਰਸ਼ਨ ਕਰਨਾ ਹੋਵੇਗਾ। ਵਿਦਰਭ ਦੇ ਇਸ ਤੇਜ਼ ਗੇਂਦਬਾਜ਼ ਨੇ ਕਿਹਾ ਕਿ ਮੌਜੂਦਾ ਟੀਮ ਵਿੱਚ ਸ਼ਾਮਲ ਖਿਡਾਰੀਆਂ ਨੇ ਬੀਤੇ ਸਾਲਾਂ ਦੌਰਾਨ ਬਹੁਤ ਮੁਹਾਰਤਾ ਹਾਸਲ ਕੀਤੀ ਹੈ […]

‘ਛਪਾਕ’ ਕਰੀਅਰ ਦਾ ਸਭ ਤੋਂ ਜਜ਼ਬਾਤੀ ਪ੍ਰਾਜੈਕਟ: ਦੀਪਿਕਾ

ਅਦਾਕਾਰਾ ਦੀਪਿਕਾ ਪਾਦੂਕੋਣ ਨੇ ਕਿਹਾ ਹੈ ਕਿ ਨਵੀਂ ਫਿਲਮ ‘ਛਪਾਕ’ ਉਸ ਦੇ ਕਰੀਅਰ ਦਾ ਸਭ ਤੋਂ ਮੁਸ਼ਕਲ ਅਤੇ ਜਜ਼ਬਾਤੀ ਪ੍ਰਾਜੈਕਟ ਰਿਹਾ ਹੈ। ਮੇਘਨਾ ਗੁਲਜ਼ਾਰ ਦੇ ਨਿਰਦੇਸ਼ਨ ਹੇਠ ਬਣ ਰਹੀ ਫਿਲਮ ਤੇਜ਼ਾਬ ਪੀੜਤਾ ਲਕਸ਼ਮੀ ਅਗਰਵਾਲ ਦੇ ਜੀਵਨ ’ਤੇ ਆਧਾਰਿਤ ਹੈ ਜਿਸ ਦਾ ਕਿਰਦਾਰ ਦੀਪਿਕਾ ਨਿਭਾਅ ਰਹੀ ਹੈ। ਇਸ ’ਚ ਵਿਕਰਾਂਤ ਮੈਸੀ ਦੀ ਵੀ ਅਹਿਮ ਭੂਮਿਕਾ ਹੈ। […]

‘ਸ਼ਮਸ਼ੇਰਾ’ ਵਿਚ ਰਣਬੀਰ ਕਪੂਰ ਤੇ ਸੰਜੇ ਦੱਤ ਨਾਲ ਕੰਮ ਕਰਕੇ ਬਹੁਤ ਖ਼ੁਸ਼ ਹੈ ਵਾਣੀ

ਬਾਲੀਵੁੱਡ ਅਦਾਕਾਰਾ ਵਾਣੀ ਕਪੂਰ ਦਾ ਕਹਿਣਾ ਹੈ ਕਿ ਉਹ ਖ਼ੁਸ਼ਕਿਸਮਤ ਹੈ, ਜੋ ਉਸ ਨੂੰ ਫਿਲਮ ‘ਸ਼ਮਸ਼ੇਰਾ’ ਵਿੱਚ ਸੰਜੇ ਦੱਤ ਅਤੇ ਰਣਬੀਰ ਕਪੂਰ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਹੈ। ਕਰਨ ਮਲਹੋਤਰਾ ਦੇ ਨਿਰਦੇਸ਼ਨ ਹੇਠ ਬਣੀ ਰਹੀ ਇਹ ਫਿਲਮ ਸੰਨ 1800 ਦੀ ਕਹਾਣੀ ਹੈ, ਜਿਸ ਵਿੱਚ ਡਾਕੂ ਕਬੀਲੇ ਦੇ ਲੋਕ ਆਪਣੇ ਅਧਿਕਾਰਾਂ ਅਤੇ ਅੰਗਰੇਜ਼ਾਂ ਤੋਂ ਆਜ਼ਾਦੀ […]