ਸੂਚਨਾ ਜਨਤਕ ਹੋਣ ਨਾਲ ਆਰਟੀਆਈ ਦੀ ਲੋੜ ਘਟੇਗੀ: ਸ਼ਾਹ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਮੋਦੀ ਸਰਕਾਰ ਦਾ ਮਕਸਦ ਹੈ ਕਿ ਵੱਧ ਤੋਂ ਵੱਧ ਸੂਚਨਾ ਕਿਰਿਆਸ਼ੀਲ ਢੰਗ ਨਾਲ ਜਨਤਕ ਕੀਤੀ ਜਾਵੇ ਤਾਂ ਜੋ ਸੂਚਨਾ ਦੇ ਅਧਿਕਾਰ ਐਕਟ ਤਹਿਤ ਅਰਜ਼ੀਆਂ ਦੀ ਗਿਣਤੀ ਘੱਟ ਕੀਤੀ ਜਾ ਸਕੇ। ਇੱਥੇ ਸੂਚਨਾ ਕਮਿਸ਼ਨ ਦੀ 14ਵੀਂ ਸਾਲਾਨਾ ਕਨਵੈਨਸ਼ਨ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਸ਼ਾਹ ਨੇ ਸੰਬੋਧਨ ਕਰਦਿਆਂ […]




