May 10, 2026

514777 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ

ਚੰਡੀਗੜ੍ਹ – ਸਾਉਣੀ ਮਾਰਕਟਿੰਗ ਸੀਜ਼ਨ 2019-20 ਦੌਰਾਨ ਹੋਈ ਝੋਨੇ ਦੀ ਖਰੀਦ ਬਾਰੇ ਜਾਣਕਾਰੀ ਦਿੰਦਿਆਂ, ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿੱਚ 10 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 5.14 ਲੱਖ ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ […]

ਬਾਦਲ ਪਰਿਵਾਰ ਅਕਾਲ ਤਖਤ ਸਾਹਿਬ ਨੂੰ ਵਰਤ ਕੇ ਪੰਜਾਬ ਸਰਕਾਰ ਨੂੰ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਤੋਂ ਰੋਕਣ ਦੀ ਤਾਕ ਵਿੱਚ: ਚੰਨੀ

ਪੰਜਾਬ ਸਰਕਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਡੈਲੀਗੇਸ਼ਨ ਨੂੰ ਰੋਕਣ ਲਈ ਕੇਂਦਰ ਤੋਂ ਪ੍ਰਵਾਨਗੀ ਦੇਣ ਵਿਚ ਸੁਖਬੀਰ ਅਤੇ ਹਰਸਿਮਰਤ ਅੜਿਕੇ ਲਵਾ ਰਹੇ ਹਨ ਚੰਡੀਗੜ੍ਹ – ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਇਥੋਂ ਜਾਰੀ ਬਿਆਨ ਵਿਚ ਕਿਹਾ ਹੈ ਕਿ ਸ੍ਰੋਮਣੀ ਅਕਾਲੀ ਦਲ ਬਾਦਲ […]

ਸੂਬਾ ਸਰਕਾਰ ਕਿਸਾਨਾਂ ਦੀ ਫਸਲ ਦੀ ਖਰੀਦ ਅਤੇ ਹੋਰ ਸਮੱਸਿਆਵਾਂ ਦੇ ਹੱਲ ਲਈ ਗੰਭੀਰ ਨਹੀਂ : ਮਲੂਕਾ

ਭਗਤਾ ਭਾਈ ਕਾ – ਸੈਲਰ ਮਾਲਕਾਂ ਅਤੇ ਸੂਬਾ ਸਰਕਾਰ ਵਿੱਚਕਾਰ ਝੋਨੇ ਨੂੰ ਸਟੋਰ ਅਤੇ ਲਿਫਟਿੰਗ ਨੂੰ ਲੈਕੇ ਕੋਈ ਕਰਾਰ ਨਾ ਹੋਣ ਅਤੇ ਦਿਨੋ ਦਿਨ ਵੱਧ ਰਹੀ ਤਲਖੀ ਦੇ ਗੰਭੀਰ ਨਤੀਜੇ ਹੋਣਗੇ ਜਿੰਨਾ ਦਾ ਸਿੱਧੇ ਤੌਰ ਤੇ ਕਿਸਾਨਾਂ ਨੂੰ ਨੁਕਸਾਨ ਹੋਵੇਗਾ ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਾਬਕਾ ਪੰਚਾਇਤ ਮੰਤਰੀ ਅਤੇ ਸ੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਪ੍ਰਧਾਨ […]