ਪੁਲਿਸ ਨੇ ਆਤਿਸ਼ਬਾਜੀ ਨਾਲ ਭਰਿਆ ਟਰੱਕ ਕੀਤਾ ਕਾਬੂ
ਕੁਰਾਲੀ – ਉੱਚ ਅਦਾਲਤ ਅਤੇ ਸੂਬਾ ਸਰਕਾਰ ਦੇ ਹੁਕਮਾਂ ਦੇ ਬਾਵਜੂਦ ਸ਼ਹਿਰ ਵਿੱਚ ਬੇਖੌਫ਼ ਆਤਿਸ਼ਬਾਜੀ ਦੇ ਥੋਕ ਵਪਾਰੀਆਂ ਵੱਲੋਂ ਸ਼ਹਿਰ ਦੇ ਰਿਹਾਇਸ਼ੀ ਤੇ ਭੀੜ-ਭਾੜ ਵਾਲੇ ਇਲਾਕਿਆਂ ਵਿੱਚ ਕੀਤੇ ਜਾ ਰਹੇ ਗੈਰਕਾਨੂੰਨੀ ਕਾਰੋਬਾਰ ਖਿਲਾਫ ਸ਼ਹਿਰ ਨਿਵਾਸੀਆਂ ਦੀ ਅਵਾਜ਼ ਨੂੰ ਬੁਲੰਦ ਕਰਦਿਆਂ ਸਥਾਨਕ ਪੱਤਰਕਾਰਾਂ ਵੱਲੋਂ ਵੱਖ ਵੱਖ ਅਖਬਾਰਾਂ ਅਤੇ ਨਿਊਜ਼ ਚੈਨਲਾਂ ਵਿੱਚ ਲਗਾਈ ਜਾ ਰਹੀਆਂ ਖ਼ਬਰਾਂ ਤੋਂ […]




