ਮਨਪ੍ਰੀਤ ਸਿੰਘ ਬਾਦਲ ਵੱਲੋਂ ਕੇਂਦਰੀ ਵਿੱਤ ਮੰਤਰੀ ਪਾਸੋਂ ਜੀ.ਐਸ.ਟੀ. ਦਾ ਬਕਾਇਆ ਛੇਤੀ ਜਾਰੀ ਕਰਨ ਦੀ ਮੰਗ
ਕੇਂਦਰੀ ਮੰਤਰੀ ਵੱਲੋਂ ਪੰਜਾਬ ਦੇ ਮਸਲੇ ਤਰਜੀਹੀ ਆਧਾਰ ‘ਤੇ ਵਿਚਾਰਨ ਦਾ ਭਰੋਸਾ ਪੰਜਾਬ ਦੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਕੇ ਸੂਬੇ ਦੇ ਕੇਂਦਰ ਵੱਲ ਖੜ੍ਹੇ ਜੀ.ਐਸ.ਟੀ. ਬਕਾਏ ਦਾ ਛੇਤੀ ਭੁਗਤਾਨ ਕਰਨ ਦੀ ਮੰਗ ਕੀਤੀ। ਸ੍ਰੀ ਬਾਦਲ ਨੇ ਦੱਸਿਆ ਕਿ ਪੰਜਾਬ ਦਾ ਬਣਦਾ […]




