May 10, 2026

ਮੋਦੀ ਨੇ ਕਸ਼ਮੀਰ ’ਤੇ ਆਖਰੀ ਦਾਅ ਖੇਡਿਆ: ਇਮਰਾਨ

ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਨੇ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਖੋਹ ਕੇ ਆਪਣਾ ‘ਆਖਰੀ ਦਾਅ’ ਖੇਡ ਲਿਆ ਹੈ। ਉਨ੍ਹਾਂ ਨਾਲ ਹੀ ਕੌਮਾਂਤਰੀ ਮੀਡੀਆ ’ਤੇ ਇਸ ਮੁੱਦੇ ਨੂੰ ਅਣਗੌਲਿਆਂ ਕਰਨ ਦਾ ਦੋਸ਼ ਲਗਾਇਆ। ਕਸ਼ਮੀਰੀਆਂ ਦੀ ਹਮਾਇਤ ’ਚ ਇੱਥੇ ਬਣਾਈ ਗਈ ਮਨੁੱਖੀ ਲੜੀ […]

ਕੋਹਲੀ ਨੇ ਜੜਿਆ ਦੂਹਰਾ ਸੈਂਕੜਾ; ਰਿਕਾਰਡਾਂ ਦੀ ਲਾਈ ਝੜੀ

ਕਪਤਾਨ ਵਿਰਾਟ ਕੋਹਲੀ ਦੇ ਰਿਕਾਰਡ ਸੱਤਵੇਂ ਦੂਹਰੇ ਸੈਂਕੜੇ ਦੀ ਬਦੌਲਤ ਭਾਰਤ ਨੇ ਦੂਜੇ ਕ੍ਰਿਕਟ ਟੈਸਟ ਦੇ ਦੂਜੇ ਦਿਨ ਪੰਜ ਵਿਕਟਾਂ ’ਤੇ 601 ਦੌੜਾਂ ਦੇ ਵੱਡੇ ਸਕੋਰ ’ਤੇ ਪਹਿਲੀ ਪਾਰੀ ਐਲਾਨੀ ਅਤੇ ਫਿਰ ਸਟੰਪ ਤੱਕ ਦੱਖਣੀ ਅਫਰੀਕਾ ਦੀਆਂ ਤਿੰਨ ਵਿਕਟਾਂ ਵੀ ਲਈਆਂ। ਕੋਹਲੀ ਨੇ ਆਪਣੇ ਕਰੀਅਰ ਦਾ ਸਰਵੋਤਮ ਨਾਬਾਦ 254 ਦੌੜਾਂ ਦੀ ਪਾਰੀ ਖੇਡੀ, ਜਿਸ ਨਾਲ […]

ਕੋਹਲੀ ਨੇ ਬਰੈਡਮੈਨ ਤੇ ਤੇਂਦੁਲਕਰ ਦਾ ਰਿਕਾਰਡ ਤੋੜਿਆ

ਪੁਣੇ: ਕੋਹਲੀ ਨੇ ਆਪਣੇ ਕਰੀਅਰ ਦੀ ਸਰਵੋਤਮ ਨਾਬਾਦ 254 ਦੌੜਾਂ ਦੀ ਪਾਰੀ ਖੇਡ ਕੇ ਟੈਸਟ ਕ੍ਰਿਕਟ ਵਿੱਚ ਮਹਾਨ ਬੱਲੇਬਾਜ਼ ਸਰ ਡਾਨ ਬਰੈਡਮੈਨ ਅਤੇ ਸਚਿਨ ਤੇਂਦੁਲਕਰ ਦਾ ਰਿਕਾਰਡ ਤੋੜਿਆ। ਕੋਹਲੀ ਨੇ ਸੱਤਵਾਂ ਦੂਹਰਾ ਸੈਂਕੜਾ ਮਾਰ ਕੇ ਨਵਾਂ ਭਾਰਤੀ ਰਿਕਾਰਡ ਬਣਾਇਆ। ਉਸ ਨੇ ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਅਤੇ ਵੀਰੇਂਦਰ ਸਹਿਵਾਗ ਨੂੰ ਪਛਾੜ ਦਿੱਤਾ, ਜਿਨ੍ਹਾਂ ਦੇ ਨਾਂਅ ਛੇ-ਛੇ […]