ਅਮਿਤਾਭ ਬੱਚਨ ਨੂੰ ਜਨਮ ਦਿਨ ’ਤੇ ਸਭ ਨੇ ਦਿੱਤੀਆਂ ਵਧਾਈਆਂ
ਮੁੰਬਈ – ਅਮਿਤਾਭ ਬਚਨ ਨੂੰ ਅੱਜ ਉਨ੍ਹਾਂ ਦੇ 77ਵੇਂ ਜਨਮ ਦਿਨ ਮੌਕੇ ਫ਼ਿਲਮ ਸਨਅਤ ਨਾਲ ਜੁੜੀਆਂ ਸ਼ਖ਼ਸੀਅਤਾਂ ਨੇ ਮੁਬਾਰਕਬਾਦ ਦਿੱਤੀ ਤੇ ਤੰਦਰੁਸਤੀ ਦੀ ਕਾਮਨਾ ਕੀਤੀ। ਭਾਰਤੀ ਸਿਨੇਮਾ ਦੇ ‘ਐਂਗਰੀ ਯੰਗਮੈਨ’ ਵਜੋਂ ਜਾਣੇ ਜਾਂਦੇ ਮੈਗਾਸਟਾਰ ਬੱਚਨ ਨੇ ਕਈ ਯਾਦਗਾਰੀ ਫ਼ਿਲਮਾਂ ਦਿੱਤੀਆਂ ਹਨ। ਅਮਿਤਾਭ ਨੂੰ ਹੁਣ ਤੱਕ ਚਾਰ ਕੌਮੀ ਸਨਮਾਨ ਤੇ 15 ਫ਼ਿਲਮਫੇਅਰ ਸਨਮਾਨ ਮਿਲ ਚੁੱਕੇ ਹਨ। […]




