August 5, 2026

ਚੀਨ ਦੇ ਨਾਲ ਵਪਾਰ ਗੱਲਬਾਤ ਚੰਗੀ ਚੱਲ ਰਹੀ ਹੈ: ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੀਨ ਦੇ ਉਪ-ਪ੍ਰਧਾਨ ਮੰਤਰੀ ਲਿਯੂ ਦੇ ਨਾਲ ਆਪਣੀ ਬੈਠਕ ਤੋਂ ਪਹਿਲਾਂ ਕਿਹਾ ਕਿ ਚੀਨ ਦੇ ਨਾਲ ਵਪਾਰ ਗੱਲਬਾਤ ਚੰਗੀ ਚੱਲ ਰਹੀ ਹੈ। ਇਕ ਉੱਚ ਪੱਧਰੀ ਚੀਨੀ ਵਫਦ ਦੀ ਅਗਵਾਈ ਕਰ ਰਹੇ ਲਿਯੂ ਨੇ ਅਮਰੀਕੀ ਵਪਾਰ ਪ੍ਰਤੀਨਿਧੀ ਰਾਬਰਟ ਲਾਈਥਾਈਜ਼ਰ ਦੀ ਅਗਵਾਈ ‘ਚ ਟਰੰਪ ਪ੍ਰਸ਼ਾਸਨ ਦੇ ਚੋਟੀ ਦੇ ਅਧਿਕਾਰੀਆਂ ਦੇ ਨਾਲ ਦੋ-ਪੱਖੀ […]

ਚਿਦੰਬਰਮ ਦੀ ਜ਼ਮਾਨਤ ਖ਼ਿਲਾਫ਼ ਈਡੀ ਵੱਲੋਂ ਹਾਈ ਕੋਰਟ ਦਾ ਰੁਖ਼

ਨਵੀਂ ਦਿੱਲੀ – ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਤੇ ਉਨ੍ਹਾਂ ਦੇ ਪੁੱਤਰ ਕਾਰਤੀ ਚਿਦੰਬਰਮ ਨੂੰ ਏਅਰਸੈੱਲ-ਮੈਕਸਿਸ ਕੇਸ ਵਿਚ ਮਿਲੀ ਅਗਾਊਂ ਜ਼ਮਾਨਤ ਖ਼ਿਲਾਫ਼ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਹਾਈ ਕੋਰਟ ਵਿਚ ਅਰਜ਼ੀ ਦਾਇਰ ਕੀਤੀ ਹੈ। ਇਸ ਉੱਤੇ ਭਲਕੇ ਸੁਣਵਾਈ ਹੋਣ ਦੀ ਉਮੀਦ ਹੈ। ਚਿਦੰਬਰਮ ਪਿਓ-ਪੁੱਤ ਨੂੰ 5 ਸਤੰਬਰ ਨੂੰ ਇਸ ਮਾਮਲੇ ਵਿਚ ਰਾਹਤ ਮਿਲੀ ਸੀ। ਆਈਐੱਨਐਕਸ […]

550 ਵੇਂ ਪ੍ਰਕਾਸ਼ ਪੁਰਬ ਸਮਾਗਮ ਮੌਕੇ ਪੰਜਾਬ ਨੂੰ ਮਿਲੇਗਾ ਬਿਨਾਂ ਸਬਸਿਡੀ ਵਾਲਾ 6192 ਕਿਲੋ ਲੀਟਰ ਮਿੱਟੀ ਦਾ ਤੇਲ- ਕੇ.ਏ.ਪੀ. ਸਿਨਹਾ

ਚੰਡੀਗੜ੍ਹ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਸਮਾਗਮ ਮੌਕੇ ਸੂਬੇ ਨੂੰ ਬਿਨਾਂ ਸਬਸਿਡੀ ਵਾਲਾ ਮਿੱਟੀ ਦਾ ਤੇਲ ਦਿੱਤਾ ਜਾਵੇਗਾ। ਇਹ ਜਾਣਕਾਰੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਦਿੱਤੀ।ਪੰਜਾਬ ਸਰਕਾਰ ਵੱਲੋਂ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ (ਐਮ.ਓ.ਪੀ ਅਤੇ ਐਨ.ਜੀ.), ਭਾਰਤ ਸਰਕਾਰ ਨੂੰ ਸਾਲ […]