ਸਰਕਾਰੀ ਕਿਰਤੀ ਕਾਲਜ ਨਿਆਲ-ਪਾਤੜਾਂ ਵਿਖੇ ਦ੍ਰਿਸ਼ਟੀ ਦਿਵਸ ਮਨਾਇਆ
ਪਾਤੜਾਂ – ਸਰਕਾਰੀ ਕਿਰਤੀ ਕਾਲਜ ਨਿਆਲ ਦੇ ਪ੍ਰਿੰਸੀਪਲ ਵੀਨਾ ਕੁਮਾਰੀ ਦੀ ਯੋਗ ਅਗਵਾਈ ਵਿੱਚ ਐਨ. ਐਸ. ਐਸ, ਵਿਭਾਗ ਵੱਲੋਂ ਵਿਸ਼ਵ ਦ੍ਰਿਸਟੀ ਦਿਵਸ ਮਨਾਇਆ ਗਿਆ। ਵਿਸ਼ਵ ਦ੍ਰਿਸ਼ਟੀ ਦਿਵਸ ਦੇ ਇਤਹਾਸਿਕ ਪਿਛੋਕੜ ਸਬੰਧੀ ਐਨ. ਐਸ. ਐਸ. ਪ੍ਰੋਗਰਾਮ ਅਫ਼ਸਰ ਪ੍ਰੋ. ਹਰਮੀਤ ਸਿੰਘ ਨੇ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ ਅਤੇਡਾ. ਜਸਵਿੰਦਰ ਸ਼ਰਮਾਂ ਨੇ ਅੱਖਾਂ ਗਈ ਆਂਜਹਾਨ ਗਿਆ ਪੰਜਾਬੀ ਕਹਾਵਤ […]




