May 7, 2026

ਅਨਾਥਾਂ ਤੇ ਅਪਾਹਜਾਂ ਦੀ ਭਲਾਈ ਲਈ ਅੱਗੇ ਆਉਣ ਕੰਪਨੀਆਂ: ਕੋਵਿੰਦ

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕੰਪਨੀਆਂ ਨੂੰ ਸੁਝਾਅ ਦਿੱਤਾ ਹੈ ਕਿ ਉਹ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀਐੱਸਆਰ) ਤਹਿਤ ਅਨਾਥ ਤੇ ਅਪਾਹਜ ਲੋਕਾਂ ਦੀ ਭਲਾਈ ਲਈ ਵੱਧ ਰਾਸ਼ੀ ਖਰਚ ਕਰਨ। ਉਨ੍ਹਾਂ ਕਿਹਾ ਕਿ ਸਮਾਜ ਭਲਾਈ ਦੀਆਂ ਗਤੀਵਿਧੀਆਂ ਨਾਲ ਆਮ ਲੋਕਾਂ ਵਿਚਾਲੇ ਉਨ੍ਹਾਂ ਦਾ ਸਨਮਾਨ ਵਧੇਗਾ। ਉਨ੍ਹਾਂ ਇੱਥੇ ਸੀਐੱਸਆਰ ਦੇ ਐਵਾਰਡ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੀਐੱਸਆਰ […]

ਫਿਲਪੀਨਜ਼ ਵਿੱਚ ਭੂਚਾਲ ਦੇ ਤੇਜ਼ ਝਟਕੇ, ਕਈ ਲੋਕ ਜ਼ਖਮੀ

ਮਨੀਲਾ – ਦੱਖਣੀ ਫਿਲਪੀਨਜ਼ ਵਿੱਚ ਅੱਜ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਕਈ ਲੋਕ ਜ਼ਖਮੀ ਹੋ ਗਏ| ਰਿਕਟਰ ਪੈਮਾਨੇ ਤੇ ਇਸ ਦੀ ਤੀਬਰਤਾ 6.6 ਮਾਪੀ ਗਈ| ਅਧਿਕਾਰੀਆਂ ਮੁਤਾਬਕ ਭੂਚਾਲ ਨਾਲ ਇਲਾਕੇ ਵਿੱਚ ਕਾਫੀ ਨੁਕਸਾਨ ਦਾ ਖਦਸ਼ਾ ਹੈ| ਭੂਚਾਲ ਦੇ ਝਟਕੇ ਇੰਨੇ ਤੇਜ਼ ਸਨ ਕਿ ਲੋਕ ਦਹਿਸ਼ਤ ਕਾਰਨ ਇੱਧਰ-ਉੱਧਰ ਭੱਜਣ ਲੱਗੇ| ਅਮਰੀਕੀ ਜੀਓਲਾਜੀਕਲ […]

ਸ੍ਰੀ ਮੋਦੀ ਸਾਊਦੀ ਅਰਬ ਦੌਰੇ ‘ਤੇ

ਰਿਆਦ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਦੇਰ ਰਾਤ ਸਾਊਦੀ ਅਰਬ ਦੀ ਰਾਜਧਾਨੀ ਰਿਆਦ ਪਹੁੰਚੇ। ਪ੍ਰਧਾਨਮੰਤਰੀ ਇਥੇ ਸਾਊਦੀ ਅਰਬ ਦੇ ਸ਼ਾਹ ਸਲਮਾਨ ਬਿਨ ਅਬਦੁੱਲ ਅਜ਼ੀਜ਼ ਅਲ ਸਾਊਦ ਨਾਲ ਦੁਵੱਲੀ ਬੈਠਕ ਕਰਨਗੇ। ਇਸ ਸਮੇਂ ਦੌਰਾਨ ਭਾਰਤ ਅਤੇ ਸਾਊਦੀ ਅਰਬ ਦੇ ਵਿਚਕਾਰ ਕਈ ਸਮਝੌਤਿਆਂ ‘ਤੇ ਹਸਤਾਖਰ ਕੀਤੇ ਜਾਣਗੇ। ਪੀਐਮ ਮੋਦੀ ਸਾਊਦੀ ਅਰਬ ਨਾਲ ਭਾਰਤ ਦੇ ਸੰਬੰਧਾਂ ਨੂੰ […]