May 8, 2026

ਅਮਰੀਕਾ ਵਲੋਂ ਲਗਾਈਆਂ ਵੀਜ਼ਾ ਪਾਬੰਦੀਆਂ ਦੀ ਚੀਨ ਵਲੋਂ ਨਿਖੇਧੀ

ਵਾਸ਼ਿੰਗਟਨ – ਅਮਰੀਕਾ ਵੱਲੋਂ ਚੀਨ ਦੇ ਅਧਿਕਾਰੀਆਂ ਤੇ ਵੀਜ਼ਾ ਸਬੰਧੀ ਪਾਬੰਦੀ ਲਗਾਏ ਜਾਣ ਦੇ ਐਲਾਨ ਨਾਲ ਦੋਹਾਂ ਦੇਸ਼ਾਂ ਵਿਚਾਲੇ ਤਣਾਅ ਹੋਰ ਵੱਧ ਗਿਆ ਹੈ| ਚੀਨ ਨੇ ਕਿਹਾ ਹੈ ਕਿ ਉਸ ਦੇ ਅਧਿਕਾਰੀਆਂ ਦੇ ਵੀਜ਼ਾ ਤੇ ਅਮਰੀਕੀ ਪਾਬੰਦੀ ਅੰਤਰਰਾਸ਼ਟਰੀ ਸੰਬੰਧਾਂ ਦੇ ਮਾਪਦੰਡਾਂ ਦੀ ਗੰਭੀਰ ਉਲੰਘਣਾ ਹੈ| ਇਸ ਦੇ ਨਾਲ ਹੀ ਇਹ ਸ਼ਿਨਜਿਆਂਗ ਸੂਬੇ ਵਿਚ ਉਇਗਰ ਮੁਸਲਾਮਾਨਾਂ […]

11 ਨੂੰ ਭਾਰਤ ਦੇ ਦੌਰੇ ਤੇ ਆਉਣਗੇ ਚੀਨ ਦੇ ਰਾਸ਼ਟਰਪਤੀ ਜਿਨਪਿੰਗ

ਬੀਜਿੰਗ – ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 11 ਅਕਤੂਬਰ ਨੂੰ ਭਾਰਤ ਆਉਣਗੇ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੂਜੀ ਵਾਰ ਗੈਰ ਰਸਮੀ ਸਿਖਰ ਵਾਰਤਾ ਹੋਵੇਗੀ| ਵਿਦੇਸ਼ ਮੰਤਰਾਲੇ ਨੇ ਅੱਜ ਇਹ ਘੋਸ਼ਣਾ ਕੀਤੀ ਹੈ| ਮੰਤਰਾਲੇ ਨੇ ਕਿਹਾ ਕਿ ਇਹ ਸਿਖਰ ਵਾਰਤਾ ਦੋਹਾਂ ਨੇਤਾਵਾਂ ਨੂੰ ਦੋ-ਪੱਖੀ, ਖੇਤਰੀ ਅਤੇ ਗਲੋਬਲ ਮਹੱਤਵ ਦੇ ਵਿਆਪਕ ਮੁੱਦਿਆਂ ਤੇ ਗੱਲਬਾਤ ਜਾਰੀ ਰੱਖਣ […]

ਰਾਹੁਲ ਗਾਂਧੀ ਦੇ ਅਸਤੀਫੇ ਕਾਰਨ ਪਾਰਟੀ ਦੀਆਂ ਮੁਸ਼ਕਿਲਾਂ ਵਧੀਆਂ : ਖੁਰਸ਼ੀਦ

ਨਵੀਂ ਦਿੱਲੀ – ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿਦੇਸ਼ ਮੰਤਰੀ ਸਲਮਾਨ ਖੁਰਸ਼ੀਦ ਨੇ ਪਾਰਟੀ ਦੀ ਮੌਜੂਦਾ ਸਥਿਤੀ ਨੂੰ ਦੁਖਦਾਈ ਅਤੇ ਚਿੰਤਾਜਨਕ ਦੱਸਿਆ ਹੈ| ਹਾਲਾਂਕਿ ਉਨ੍ਹਾਂ ਕਿਹਾ ਹੈ ਕਿ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਅਤੇ ਉਹ ਪਾਰਟੀ ਨੂੰ ਨਹੀਂ ਛੱਡਣਗੇ| ਖੁਰਸ਼ੀਦ ਨੇ ਕਿਹਾ ਕਿ ਉਹ ਉਨ੍ਹਾਂ ਲੋਕਾਂ ਦੇ ਵਾਂਗ ਨਹੀਂ ਹਨ, ਜਿਨ੍ਹਾਂ ਨੂੰ ਪਾਰਟੀ […]