May 8, 2026

ਲੋਕ ਗਾਇਕ ਪੰਮੀ ਬਾਈ ਦੀ ਨਵੀਂ ਐਲਬਮ ‘ਨੱਚ ਨੱਚ ਪਾਉਣੀ ਧਮਾਲ-2’ ਰਿਲੀਜ਼

ਹਰਦੀਪ ਸਿੰਘ ਢਿੱਲੋਂ, ਇਕਬਾਲ ਸਿੰਘ ਸਿੱਧੂ, ਨਿਧੜਕ ਸਿੰਘ ਬਰਾੜ ਤੇ ਨਿੰਦਰ ਘੁਗਿਆਣਵੀ ਨੇ ਕਲਾ ਭਵਨ ’ਚ ਐਲਬਮ ਦਾ ਪਹਿਲਾ ਗੀਤ ਕੀਤਾ ਰਿਲੀਜ਼ ਚੰਡੀਗੜ – ਪ੍ਰਸਿੱਧ ਲੋਕ ਗਾਇਕ ਅਤੇ ਲੋਕ ਨਾਚਾਂ ਦੇ ਪਿਤਾਮਾ ਪਰਮਜੀਤ ਸਿੰਘ ਸਿੱਧੂ ‘ਪੰਮੀ ਬਾਈ’ ਦੀ ਨਵੀਂ ਐਲਬਮ ‘ਨੱਚ ਨੱਚ ਪਾਉਣੀ ਧਮਾਲ-2’ ਨੂੰ ਅੱਜ ਇਥੇ ਰਿਲੀਜ਼ ਕੀਤਾ ਗਿਆ। ਪੰਮੀ ਬਾਈ ਜਿਸ ਨੇ ਇਸ […]

ਪੰਜ ਤਖ਼ਤ ਸਾਹਿਬਾਨ ਦੀ ਯਾਤਰਾ ’ਤੇ ਨਿਕਲੇ ਸਿੱਖ ਨੌਜੁਆਨਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਤਖ਼ਤ ਸਾਹਿਬਾਨ ਦੀ ਯਾਤਰਾ ’ਤੇ ਨਿਕਲੇ ਤਿੰਨ ਨੌਜੁਆਨਾਂ ਨੂੰ ਸ੍ਰੀ ਅੰਮ੍ਰਿਤਸਰ ਪੁੱਜਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਸਨਮਾਨਿਤ ਕੀਤਾ। ਵਰਨਣਯੋਗ ਹੈ ਕਿ ਇਹ ਨੌਜੁਆਨ ਪੰਜ ਤਖ਼ਤਾਂ ਦੀ ਯਾਤਰਾ […]

ਅੰਤਰਰਾਸ਼ਟਰੀ ਨਗਰ ਕੀਰਤਨ ਖ਼ਾਲਸਾਈ ਜਾਹੋ ਜਲਾਲ ਨਾਲ ਕੁਰੂਕੇਸ਼ਤਰ ਤੋਂ ਅੱਗੇ ਰਵਾਨਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਤੇ ਛੇਵੀਂ ਕੁਰੂਕਸ਼ੇਤਰ ਤੋਂ ਗੁਰਦੁਆਰਾ ਕਰਾਹ ਸਾਹਿਬ ਪਾਤਸ਼ਾਹੀ ਪਹਿਲੀ ਲਈ ਰਵਾਨਾ ਹੋ ਗਿਆ। ਦੱਸਣਯੋਗ ਹੈ ਕਿ 4 ਅਕਤੂਬਰ ਨੂੰ ਦਿੱਲੀ ਤੋਂ ਹਰਿਆਣਾ ਵਿਚ ਪ੍ਰਵੇਸ਼ ਕੀਤੇ ਨਗਰ ਕੀਰਤਨ […]