ਸ਼ਿਖਰ ਅਤੇ ਹਿੰਮਤ ਦੇ ਅਰਧ ਸੈਂਕੜਿਆਂ ਦੇ ਬਾਵਜੂਦ ਦਿੱਲੀ ਹਾਰੀ
ਓਪਨਰ ਸ਼ਿਖਰ ਧਵਨ (54) ਅਤੇ ਹਿੰਮਤ ਸਿੰਘ (64) ਦੇ ਸ਼ਾਨਦਾਰ ਅਰਧ ਸੈਂਕੜਿਆਂ ਦੇ ਬਾਵਜੂਦ ਦਿੱਲੀ ਨੂੰ ਉੱਤਰ ਪ੍ਰਦੇਸ਼ ਦੇ ਹੱਥੋਂ ਵਿਜੇ ਹਜ਼ਾਰੇ ਟਰਾਫੀ ਗਰੁੱਪ-ਏ ਅਤੇ ਬੀ ਵਿਚ ਮੰਗਲਵਾਰ ਨੂੰ 5 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਦਿੱਲੀ ਨੇ 50 ਓਵਰਾਂ ਵਿਚ 8 ਵਿਕਟਾਂ ‘ਤੇ 204 ਦੌੜਾਂ ਬਣਾਈਆਂ, ਜਦਕਿ ਉੱਤਰ ਪ੍ਰਦੇਸ਼ ਨੇ 29 ਓਵਰਾਂ ਵਿਚ […]




