May 8, 2026

ਦਹਿਸ਼ਤਗਰਦਾਂ ਨਾਲ ਨਿਪਟਣ ਦਾ ਢੰਗ ਹੁਣ ਨਿਵੇਕਲਾ : ਏਅਰ ਚੀਫ਼ ਮਾਰਸ਼ਲ

ਨਵੀਂ ਦਿੱਲੀ – ਅੱਜ 87ਵੇਂ ਵਾਯੂ–ਸੈਨਾ ਦਿਵਸ ਮੌਕੇ ਏਅਰ ਚੀਫ਼ ਮਾਰਸ਼ਲ ਰਾਕੇਸ਼ ਕੁਮਾਰ ਸਿੰਘ ਭਦੌਰੀਆ ਨੇ ਕਿਹਾ ਹੈ ਕਿ ਗੁਆਂਢ ‘ਚ ਇਸ ਵੇਲੇ ਮਾਹੌਲ ਕੁਝ ਗੰਭੀਰ ਕਿਸਮ ਦੀ ਚਿੰਤਾ ਵਾਲਾ ਹੈ। ਉਨ੍ਹਾਂ ਕਿਹਾ ਕਿ ਦਹਿਸ਼ਤਗਰਦ ਹਮਲਿਆਂ ਨਾਲ ਨਿਪਟਣ ਦੇ ਤਰੀਕਿਆਂ ਵਿੱਚ ਹੁਣ ਵੱਡੀ ਤਬਦੀਲੀ ਆ ਗਈ ਹੈ। ਏਐੱਨਆਈ ਮੁਤਾਬਕ ਏਅਰ ਚੀਫ਼ ਮਾਰਸ਼ਲ ਨੇ ਕਿਹਾ ਕਿ […]

ਜੇਮਸ ਪੀਬਲਸ, ਮਿਸ਼ੇਲ ਮੇਅਰ ਤੇ ਡਿਡਿਏਰ ਕਵੈਲੋਜ਼ ਨੂੰ ਮਿਲਿਆ ਭੌਤਕੀ ਦਾ ਨੋਬੇਲ ਪੁਰਸਕਾਰ

ਸਟੌਕਹੋਮ – ਭੌਤਕੀ ਦੇ ਖੇਤਰ ‘ਚ ਜ਼ਿਕਰਯੋਗ ਕਾਰਜ ਕਰਨ ਲਈ ਤਿੰਨ ਵਿਗਿਆਨੀਆਂ ਨੂੰ ਨੋਬੇਲ ਪੁਰਸਕਾਰ ਮਿਲਿਆ ਹੈ। ਵਿਸ਼ਵ ਦੇ ਇਸ ਵੱਕਾਰੀ ਪੁਰਸਕਾਰ ਨਾਲ ਸਨਮਾਨਿਤ ਹੋਣ ਵਾਲਿਆਂ ‘ਚ ਕੈਨੇਡੀਅਨ ਅਮਰੀਕੀ ਵਿਗਿਆਨੀ ਜੇਮਸ ਪੀਬਲਸ, ਸਵਿੱਸ ਵਿਗਿਆਨੀ ਮਿਸ਼ੇਲ ਮੇਅਰ ਤੇ ਡਿਡਿਏਰ ਕਵੈਲੋਜ਼ ਸ਼ਾਮਿਲ ਹਨ। ਇਨ੍ਹਾਂ ਵਿਗਿਆਨੀਆਂ ਨੂੰ ਇਹ ਸਨਮਾਨ ਬ੍ਰਹਿਮੰਡ ਦੇ ਵਿਕਾਸ ਤੇ ਉਸ ਵਿੱਚ ਧਰਤੀ ਦੀ ਪੁਜ਼ੀਸ਼ਨ […]

ਬੋਪੰਨਾ-ਸ਼ਾਪੋਵਾਲੋਵ ਸ਼ੰਘਾਈ ਮਾਸਟਰਜ਼ ਦੇ ਕੁਆਰਟਰ ਫਾਈਨਲ ਚ

ਭਾਰਤੀ ਟੈਨਿਸ ਖਿਡਾਰੀ ਰੋਹਨ ਬੋਪੰਨਾ ਅਤੇ ਉਸ ਦੇ ਜੋੜੀਦਾਰ ਡੈਨਿਸ ਸ਼ਾਪੋਵਾਲੋਵ ਨੇ ਮੰਗਲਵਾਰ ਇਥੇ ਕਾਰੇਨ ਖਾਚਾਨੋਵ ਅਤੇ ਆਂਦ੍ਰੇ ਰੂਬਲੇਵ ਦੀ ਰੂਸੀ ਜੋੜੀ ‘ਤੇ ਸਿੱਧੇ ਸੈੱਟਾਂ ਵਿਚ ਜਿੱਤ ਹਾਸਲ ਕਰ ਕੇ ਸ਼ੰਘਾਈ ਮਾਸਟਰਜ਼ ਡਬਲਜ਼ ਪ੍ਰਤੀਯੋਗਿਤਾ ਦੇ ਪ੍ਰੀ-ਕੁਆਰਟਰ ਫਾਈਨਲ ਵਿਚ ਪ੍ਰਵੇਸ਼ ਕੀਤਾ।ਭਾਰਤੀ-ਕੈਨੇਡਾਈ ਜੋੜੀ ਨੇ ਸ਼ੁਰੂਆਤੀ ਦੌਰ ਵਿਚ ਖਾਚਾਨੋਵ ਅਤੇ ਰੂਬਲੇਵ ਦੀ ਜੋੜੀ ਨੂੰ 6-1, 6-4 ਨਾਲ ਹਰਾਇਆ। […]