June 21, 2026

ਅਮਰੀਕਾ ਨੇ ਚੀਨ ਦੀਆਂ 28 ਸੰਸਥਾਵਾਂ ਨੂੰ ਕਾਲੀ ਸੂਚੀ ਚ ਪਾਇਆ

ਅਮਰੀਕੀ ਵਣਜ ਮੰਤਰਾਲੇ ਨੇ ਚੀਨ ਦੇ ਅਸ਼ਾਂਤ ਸ਼ਿਨਜਿਆਂਗ ਖੇਤਰ ‘ਚ ਉਈਗਰ ਮੁਸਲਮਾਨਾਂ ਅਤੇ ਹੋਰ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਉਣ ਅਤੇ ਉਨ੍ਹਾਂ ਨਾਲ ਦੁਰਵਿਵਹਾਰ ਕਰਨ ਦੇ ਮਾਮਲੇ ‘ਚ ਚੀਨ ਦੀਆਂ 28 ਸੰਸਥਾਵਾਂ ਨੂੰ ਸੋਮਵਾਰ ਨੂੰ ਕਾਲੀ ਸੂਚੀ ‘ਚ ਪਾਇਆ।ਅਮਰੀਕਾ ਦੇ ਵਣਜ ਮੰਤਰੀ ਵਿਲਬਰ ਰੋਸ ਨੇ ਫੈਸਲੇ ਦੀ ਘੋਸ਼ਣਾ ਕੀਤੀ। ਇਸ ਤੋਂ ਬਾਅਦ ਇਹ ਸੰਸਥਾਵਾਂ ਹੁਣ ਅਮਰੀਕੀ […]

ਅੰਤਰਰਾਸ਼ਟਰੀ ਨਗਰ ਕੀਰਤਨ ਦੀ ਤਰਾਵੜੀ ਤੋਂ ਰਵਾਨਗੀ ਸਮੇਂ ਜੁੜਿਆ ਸੰਗਤ ਦਾ ਠਾਠਾਂ ਮਾਰਦਾ ਇਕੱਠ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਅੱਜ ਗੁਰਦੁਆਰਾ ਸੀਸ ਗੰਜ ਸਾਹਿਬ ਤਰਾਵੜੀ ਤੋਂ ਅੱਗੇ ਰਵਾਨਗੀ ਸਮੇਂ ਸੰਗਤ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਥੇ ਸਥਾਨਕ ਸੰਗਤ ਤੋਂ ਇਲਾਵਾ ਦੂਰ-ਦੁਰਾਡੇ ਤੋਂ ਵੀ ਹਜ਼ਾਰਾਂ ਸੰਗਤਾਂ ਪੁੱਜੀਆਂ ਹੋਈਆਂ ਸਨ। ਨਗਰ […]

ਝੋਨੇ ਦੀ ਖ਼ਰੀਦ ਨੇ ਪਾਰ ਕੀਤਾ 1 ਲੱਖ ਦਾ ਅੰਕੜਾ

ਸੂਬੇ ਵਿੱਚ 128038 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ ਚੰਡੀਗੜ – ਪੰਜਾਬ ਵਿੱਚ 7 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ ਸੂਬੇ ਦੀਆਂ ਵੱਖ ਵੱਖ ਮੰਡੀਆਂ ਵਿੱਚੋਂ 128038 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 107413 ਮੀਟਿ੍ਰਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 20625 ਮੀਟਿ੍ਰਕ […]