May 7, 2026

ਜੈਨ ਸਵੀਟਸ ਦੇ ਮਾਲਕ ਵੱਲੋਂ ਪਤਨੀ ਅਤੇ ਬੇਟੇ ਸਮੇਤ ਖੁਦ ਨੂੰ ਮਾਰੀ ਗੋਲੀ

ਪਤੀ-ਪਤਨੀ ਦੀ ਮੌਤ ਅਤੇ ਬੇਟਾ ਬੁਰੀ ਤਰ੍ਹਾਂ ਜ਼ਖਮੀ ਮਾਲੇਰਕੋਟਲਾ – ਅੱਜ ਸਵੇਰੇ ਚਾਰ ਵਜੇ ਦੇ ਕਰੀਬ ਇਲਾਕੇ ਦੀ ਮਸ਼ਹੁਰ ਮਿਠਾਈਆਂ ਦੀ ਦੁਕਾਨ ਜੈਨ ਸਵੀਟਸ ਦੇ ਮਾਲਿਕ ਵਿਜੈ ਜੈਨ ਉਮਰ 40 ਸਾਲ ਵੱਲੋ— ਆਪਣੀ ਪਤਨੀ ਆਸ਼ਾ ਜੈਨ, ਪੁੱਤਰ ਸਾਹਿਲ ਜੈਨ 13 ਸਾਲ ਸਮੇਤ ਆਪਣੇ ਆਪ ਨੂੰ ਆਪਣੀ ਲਾਈਸੈਂਸ ਵਾਲੀ ਰਿਵਾਲਵਰ ਨਾਲ ਗੋਲੀਆਂ ਮਾਰਣ ਦਾ ਮਾਮਲਾ ਸਾਹਮਣੇ […]

ਵਿਜੀਲੈਂਸ ਬਿਓਰੋ ਦੇ ਅਧਿਕਾਰੀਆਂ ਨੇ ਭ੍ਰਿਸ਼ਟਾਚਾਰ ਦੇ ਖਾਤਮੇ ਦਾ ਲਿਆ ਅਹਿਦ

ਚੰਡੀਗੜ੍ਹ – ਸਮਾਜ ਵਿੱਚੋਂ ਭ੍ਰਿਸਟਾਚਾਰ ਦੇ ਖਾਤਮੇ ਲਈ ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਅੱਜ ਪੰਜਾਬ ਵਿਜੀਲੈਂਸ ਭਵਨ, ਐਸ.ਏ.ਐਸ ਨਗਰ ਵਿਖੇ ਵਿਜੀਲੈਂਸ ਜਾਗਰੂਕਤਾ ਹਫਤਾ ਮਨਾਇਆ ਗਿਆ ਜਿਥੇ ਏ.ਡੀ.ਜੀ.ਪੀ.-ਕਮ-ਚੀਫ ਡਾਇਰੈਕਟਰ ਵਿਜੀਲੈਂਸ ਬਿਓਰੋ ਬੀ.ਕੇ. ਉੱਪਲ ਨੇ ਸਾਰੇ ਅਧਿਕਾਰੀਆਂ ਨੂੰ ਸੂਬੇ ਵਿੱਚੋਂ ਭ੍ਰਿਸਟਾਚਾਰ ਦੇ ਖਾਤਮੇ ਦੀ ਸਹੁੰ ਚੁਕਾਈ। ਅਧਿਕਾਰੀਆਂ ਤੇ ਕਰਮਚਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਜੀਲੈਂਸ ਬਿਓਰੋ ਦੇ ਚੀਫ […]

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਕੇਂਦਰੀ ਰੱਖਿਆ ਮੰਤਰੀ ਨਾਲ ਮੁਲਾਕਾਤ

ਚੰਡੀਗੜ – ਸੂਬੇ ਦੇ ਲਗਾਤਾਰ ਦੂਸਰੀ ਵਾਰ ਮੁੱਖ ਮੰਤਰੀ ਦਾ ਪਦਭਾਰ ਸੰਭਾਲਦੇ ਹੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਰਾਜ ਦੇ ਪਹਿਲੇ ਹਵਾਈ ਅੱਡੇ ਹਿਸਾਰ ਨੂੰ ਕੌਮੀ ਪੱਧਰ ‘ਤੇ ਪਹਿਚਾਣ ਦਵਾਉਣ ਦੀ ਕਵਾਇਦ ਤੇਜ ਕਰ ਦਿੱਤੀ ਹੈ ਅਤੇ ਇਸ ਕੜੀ ਵਿਚ ਅੱਜ ਉਨਾਂ ਨੇ ਨਵੀਂ ਦਿੱਲੀ ਵਿਚ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ […]