May 8, 2026

ਭਾਈ ਲੌਂਗੋਵਾਲ ਵੱਲੋਂ ਮੁੱਖ ਮੰਤਰੀ ਨੂੰ 550ਵੇਂ ਪ੍ਰਕਾਸ਼ ਪੁਰਬ ਸਮਾਗਮ ਸ਼੍ਰੋਮਣੀ ਕਮੇਟੀ ਨਾਲ ਮਿਲ ਕੇ ਮਨਾਉਣ ਦੀ ਅਪੀਲ

ਸ਼੍ਰੋਮਣੀ ਕਮੇਟੀ ਦੇ ਸਮਾਗਮ ’ਚ ਸ਼ਾਮਲ ਹੋਣ ਲਈ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਨਕਸ਼ੇ ਕਦਮਾਂ ’ਤੇ ਚੱਲਣ ਮੁੱਖ ਮੰਤਰੀ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ 12 ਨਵੰਬਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ […]

ਪੰਜਾਬ ਸਰਕਾਰ ਸੀ.ਆਈ.ਸੀ.ਯੂ. ਤੇ ਜੀ.ਐਨ.ਡੀ.ਈ.ਸੀ. ਦੇ ਸਹਿਯੋਗ ਨਾਲ ਸੂਖਮ ਤੇ ਲਘੂ ਉਦਯੋਗਾਂ ‘ਚ ਖੋਜ ਤੇ ਨਵੀਨਤਾਕਾਰੀ ਨੂੰ ਕਰੇਗੀ ਉਤਸਾਹਤ

ਚੰਡੀਗੜ – ਸੂਬੇ ਵਿੱਚ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗਾਂ ਵਿਚ ਖੋਜ ਅਤੇ ਨਵੀਨਤਾਕਾਰੀ ਪ੍ਰਫੁੱਲਿਤ ਕਰਨ ਲਈ ਪੰਜਾਬ ਸਰਕਾਰ, ਚੈਂਬਰ ਆਫ ਇੰਡਸਟ੍ਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀ.ਆਈ.ਸੀ.ਯੂ.), ਲੁਧਿਆਣਾ ਅਤੇ ਜੀ.ਐਨ.ਡੀ.ਈ.ਸੀ. ਸਾਂਝੇ ਤੌਰ ’ਤੇ ਉਪਰਾਲੇ ਕਰਨਗੇ।ਸਾਇੰਸ ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਨੇ ਸੀ.ਆਈ.ਸੀ.ਯੂ., ਲੁਧਿਆਣਾ ਦੇ ਇੰਡਸਟ੍ਰੀਅਲ ਐਸੋਸੀਏਸ਼ਨ ਮੈਂਬਰਾਂ ਨਾਲ ਇੱਕ ਮੀਟਿੰਗ ਆਯੋਜਿਤ ਕੀਤੀ ਜਿੱਥੇ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਕੇਸ਼ […]

ਡੈਨਮਾਰਕ ਓਪਨ ਲਈ ਜਲਦੀ ਵੀਜ਼ਾ ਮਿਲਣ ਦੀ ਉਮੀਦ: ਸਾਇਨਾ ਨੇਹਵਾਲ

ਭਾਰਤ ਦੀ ਚੋਟੀ ਦੀ ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਨੇ ਅੱਜ ਇੱਥੇ ਦੱਸਿਆ ਕਿ ਅਗਲੇ ਹਫ਼ਤੇ ਖੇਡੇ ਜਾਣ ਵਾਲੇ ਡੈਨਮਾਰਕ ਓਪਨ ਲਈ ਵੀਜ਼ਾ ਅਰਜ਼ੀ ਦੀ ਪ੍ਰਕਿਰਿਆ ਆਰੰਭ ਹੋ ਗਈ ਹੈ ਤੇ ਉਮੀਦ ਹੈ ਕਿ ਇਹ ਸਮੇਂ ਸਿਰ ਮਿਲ ਜਾਵੇਗਾ। ਸਾਇਨਾ ਨੂੰ ਡੈਨਮਾਰਕ ਦਾ ਵੀਜ਼ਾ ਮਿਲਣ ਵਿਚ ਪ੍ਰੇਸ਼ਾਨੀ ਹੋ ਰਹੀ ਸੀ। ਇਸ ਨੂੰ ਸੁਲਝਾਉਣ ਲਈ ਉਨ੍ਹਾਂ ਵਿਦੇਸ਼ […]