May 7, 2026

ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਦਸਹਿਰੇ ਦੀ ਮੁਬਾਰਕਬਾਦ

ਨਵੀਂ ਦਿੱਲੀ – ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦਸਹਿਰੇ ਮੌਕੇ ਦੇਸ਼ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਤਿਓਹਾਰ ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ। ਇਕ ਸੁਨੇਹੇ ਵਿਚ ਰਾਸ਼ਟਰਪਤੀ ਨੇ ਕਿਹਾ ਕਿ ਦਸਹਿਰਾ ਹਰ ਕਿਸੇ ਨੂੰ ਇਮਾਨਦਾਰੀ ਤੇ ਸਚਾਈ ਨਾਲ ਜਿਉਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਉਹ ਦੁਆ ਕਰਦੇ […]

ਭਾਰਤ ਦਾ ਵਿਕਾਸ ਸਹਿਯੋਗ ਸ਼ਰਤਾਂ ’ਤੇ ਆਧਾਰਿਤ ਨਹੀਂ: ਜੈਸ਼ੰਕਰ

ਨਵੀਂ ਦਿੱਲੀ – ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਅੱਜ ਕਿਹਾ ਕਿ ਭਾਰਤ ਦਾ ਵਿਕਾਸ ਲਈ ਹੋਰਨਾਂ ਭਾਈਵਾਲ ਮੁਲਕਾਂ ਨਾਲ ਮੇਲ-ਮਿਲਾਪ ਮੁਕਾਬਲੇਬਾਜ਼ੀ ਜਾਂ ਸ਼ਰਤਾਂ ’ਤੇ ਨਹੀਂ, ਬਲਕਿ ਬਰਾਬਰੀ, ਪ੍ਰਭੂਸੱਤਾ ਲਈ ਇਕ ਦੂਜੇ ਦਾ ਸਤਿਕਾਰ ਅਤੇ ਇੱਛਾ ਅਨੁਸਾਰ ਚੋਣ ’ਤੇ ਆਧਾਰਿਤ ਹੈ। ਵਿਦੇਸ਼ ਮੰਤਰੀ ਭਾਰਤ ਦੇ ਵਿਕਾਸ ਭਾਈਵਾਲੀ ਪ੍ਰੋਗਰਾਮ, ਭਾਰਤੀ ਤਕਨੀਕੀ ਤੇ ਆਰਥਿਕ ਸਹਿਯੋਗ (ਆਈਟੀਈਸੀ) ਦੇ 55 ਸਾਲ […]

ਆਜ਼ਾਦੀ ਦੀ ਮੰਗ ਨੂੰ ਲੈ ਕੇ ਲੋਕਾਂ ਵਲੋਂ ਬ੍ਰਿਟੇਨ ਖਿਲਾਫ ਰੋਸ ਪ੍ਰਦਰਸ਼ਨ

ਲੰਡਨ – ਬ੍ਰਿਟੇਨ ਤੋਂ ਸਕਾਟਲੈਂਡ ਦੀ ਆਜ਼ਾਦੀ ਦੀ ਮੰਗ ਨਾਲ ਹਜ਼ਾਰਾਂ ਸਮਰਥਕ ਇੱਥੇ ਸੜਕਾਂ ਤੇ ਉੱਤਰ ਆਏ| ਜਾਣਕਾਰੀ ਮੁਤਾਬਕ ਸਕਾਟਲੈਂਡ ਦੀ ਰਾਜਧਾਨੀ ਐਡਿਨਬਰਗ ਵਿਚ ‘ਆਲ ਅੰਡਰ ਵਨ ਬੈਨਰ’ ਮੁਹਿੰਮ ਵੱਲੋਂ ਆਯੋਜਿਤ ਮਾਰਚ ਹੁਣ ਤੱਕ ਦਾ ਸਭ ਤੋਂ ਵੱਡਾ ਪ੍ਰਦਰਸ਼ਨ ਸੀ, ਜਿਸ ਨੇ ਹੋਰ ਸਕਾਟਸ਼ ਕਸਬਿਆਂ ਅਤੇ ਸ਼ਹਿਰਾਂ ਵਿਚ ਇਸੇ ਤਰ੍ਹਾਂ ਦੇ ਪ੍ਰਦਰਸ਼ਨਾਂ ਦਾ ਆਯੋਜਨ ਕੀਤਾ|ਏ.ਯੂ.ਓ.ਬੀ. […]