ਸ੍ਰੀ ਦਰਬਾਰ ਸਾਹਿਬ ਦੀ ਆਮਦਨ ਤੇ ਖਰਚਿਆਂ ਸਬੰਧੀ ਭਾਈ ਰਣਜੀਤ ਸਿੰਘ ਦੇ ਇਲਜ਼ਾਮ ਤੱਥ ਰਹਿਤ- ਸ. ਦੀਨਪੁਰ
ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਵੱਲੋਂ ਨਤਮਸਤਕ ਹੋਣ ਸਮੇਂ ਭੇਟਾ ਕੀਤੀ ਜਾਂਦੀ ਮਾਇਆ, ਕੜਾਹ ਪ੍ਰਸ਼ਾਦ ਦੀ ਆਮਦਨ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਖਰੀਦ ਕੀਤੀਆਂ ਜਾਂਦੀਆਂ ਰਸਦਾਂ ਸਬੰਧੀ ਤੱਥਾਂ ਤੋਂ ਰਹਿਤ ਬਿਆਨਬਾਜ਼ੀ ਦਾ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ […]




