May 6, 2026

ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁਸਹਿਰਾ ਤੇ ਦੁਰਗਾ ਪੂਜਾ ਦੇ ਤਿਉਹਾਰ ਦੀ ਵਧਾਈ

ਸਹਿਣਸ਼ੀਲਤਾ ਤੇ ਸਦਭਾਵਨਾ ਦੀਆਂ ਰਵਾਇਤਾਂ ’ਤੇ ਪਹਿਰਾ ਦੇਣ ਦਾ ਸੱਦਾ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਸਹਿਰਾ ਅਤੇ ਦੁਰਗਾ ਪੂਜਾ ਦੇ ਪਵਿੱਤਰ ਤਿਉਹਾਰਾਂ ਦੀ ਲੋਕਾਂ ਨੂੰ ਵਧਾਈ ਦਿੰਦਿਆਂ ਸਹਿਣਸ਼ੀਲਤਾ ਅਤੇ ਸਦਭਾਵਨਾ ਦੀਆਂ ਸਦੀਆਂ ਪੁਰਾਣੀਆਂ ਰਵਾਇਤਾਂ ਨੂੰ ਕਾਇਮ ਰੱਖਣ ਪ੍ਰਤੀ ਮੁੜ ਸਮਰਪਿਤ ਹੋਣ ਦਾ ਅਹਿਦ ਲੈਣ ਦਾ ਸੱਦਾ ਦਿੱਤਾ ਹੈ।ਮੁੱਖ ਮੰਤਰੀ ਨੇ […]

ਬਾਲਾਕੋਟ ਏਅਰਸਟ੍ਰਾਈਕ ਨੂੰ ਅੰਜਾਮ ਦੇਣ ਵਾਲੀ ਸਕੁਆਰਡਨ ਦਾ ਹੋਵੇਗਾ ਸਨਮਾਨ

ਨਵੀਂ ਦਿੱਲੀ – ਹਵਾਈ ਫ਼ੌਜ ਬਾਲਾਕੋਟ ਏਅਰ ਸਟ੍ਰਾਈਕ ਤੋਂ ਬਾਅਦ ਪਾਕਿਸਤਾਨੀ ਜਹਾਜ਼ਾਂ ਦੇ ਹਮਲੇ ਨੂੰ ਅਸਫਲ ਕਰਨ ਵਾਲੇ ਜਾਂਬਾਜ਼ ਪਾਇਲਟਾਂ ਦੀਆਂ ਸਕੁਆਰਡਨਾਂ ਨੂੰ ਸਨਮਾਨਿਤ ਕਰੇਗੀ। ਜਿਹੜੀਆਂ ਸਕੁਆਰਡਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ, ਉਨ੍ਹਾਂ ਵਿਚ ਵਿੰਗ ਕਮਾਂਡਰ ਅਭਿਨੰਦਨ ਵਰਤਮਾਨ ਦੀ 51ਵੀਂ ਸਕੁਆਰਡਨ ਨੰਬਰ 9 ਵੀ ਸ਼ਾਮਿਲ ਹੈ। ਹਵਾਈ ਫ਼ੌਜ ਮੁਖੀ ਏਅਰ ਚੀਫ ਮਾਰਸ਼ਲ ਆਰਕੇਐੱਸ ਭਦੌਰੀਆ 8 ਅਕਤੂਬਰ […]

ਹਰਸਿਮਰਤ ਬਾਦਲ ਕੁੱਝ ਕਹਿਣ ਤੋਂ ਪਹਿਲਾਂ ਤੱਥ ਜਾਣ ਲਿਆ ਕਰੇ: ਵਿਜੇ ਇੰਦਰ ਸਿੰਗਲਾ

ਮੁੱਖ ਮੰਤਰੀ ਵੱਲੋਂ ਪਹਿਲਾਂ ਹੀ ਸੁਲਤਾਨਪੁਰ ਲੋਧੀ ਤੋਂ ਡੇਰਾ ਬਾਬਾ ਨਾਨਕ ਤੱਕ ‘ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ’ ਨੂੰ ਦਿੱਤੀ ਗਈ ਹੈ ਮਨਜ਼ੂਰੀ ਚੰਡੀਗੜ – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਅਤੇ ਕਾਂਗਰਸ ਦੇ ਕੌਮੀ ਬੁਲਾਰੇ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੁਲਤਾਨਪੁਰ ਲੋਧੀ ਤੋਂ ਡੇਰਾ ਬਾਬਾ ਨਾਨਕ ਤੱਕ […]