May 4, 2026

ਲਾਈਟ ਐਂਡ ਸਾਊਂਡ ਸ਼ੋਅ ਤੇ ਡਿਜੀਟਲ ਮਿਊਜ਼ੀਅਮ ਸੂਬੇ ਦੀਆਂ 26 ਥਾਵਾਂ ’ਤੇ ਲੋਕਾਂ ਨੂੰ ਕਰਨਗੇ ਮੰਤਰਮੁਗਧ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਾਨਦਾਰ ਸਮਾਗਮਾਂ ਦੀ ਮੋਹਾਲੀ ਤੋਂ ਹੋਵੇਗੀ 7 ਅਕਤੂਬਰ ਤੋਂ ਸ਼ੁਰੂਆਤ ਚੰਡੀਗੜ – ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ, ਚੰਡੀਗੜ ਸਮੇਤ ਪੰਜਾਬ ਦੇ ਸਮੂਹ ਜ਼ਿਲਿਆਂ ਵਿੱਚ 26 ਥਾਵਾਂ ’ਤੇ ਕਰਵਾਏ ਜਾਣਗੇ ਅਤੇ ਸੂਬੇ ਦੇ ਲੋਕਾਂ ਨੂੰ ਰੂਹਾਨੀ […]

ਜੋਕੋਵਿਚ ਨੇ ਜਾਪਾਨ ਓਪਨ ਦਾ ਖ਼ਿਤਾਬ ਜਿੱਤਿਆ

ਦੁਨੀਆਂ ਦੇ ਅੱਵਲ ਨੰਬਰ ਖਿਡਾਰੀ ਨੋਵਾਕ ਜੋਕੋਵਿਚ ਨੇ ਮੋਢੇ ਦੀ ਸੱਟ ਨਾਲ ਜੁੜੀਆਂ ਫ਼ਿਕਰਾਂ ਨੂੰ ਛੰਡਦਿਆਂ ਅੱਜ ਇੱਥੇ ਜਾਪਾਨ ਓਪਨ ਟੈਨਿਸ ਟੂਰਨਾਮੈਂਟ ਦਾ ਖ਼ਿਤਾਬ ਜਿੱਤਿਆ। ਮੋਢੇ ਦੀ ਸੱਟ ਕਾਰਨ ਯੂਐੱਸ ਓਪਨ ’ਚੋਂ ਹਟਣ ਵਾਲੇ ਸਰਬੀਆ ਦੇ ਜੋਕੋਵਿਚ ਨੇ ਫਾਈਨਲ ਵਿੱਚ ਆਸਟਰੇਲੀਆ ਦੇ ਕੁਆਲੀਫਾਇਰ ਜੌਹਨ ਮਿੱਲਮੈਨ ਨੂੰ 6-3, 6-2 ਨਾਲ ਹਰਾਇਆ।ਪਹਿਲੀ ਵਾਰ ਜਾਪਾਨ ਦੀ ਰਾਜਧਾਨੀ ਵਿੱਚ […]

ਭਾਰਤ ਨੇ ਦੱਖਣੀ ਅਫਰੀਕਾ ਤੋਂ ਪਹਿਲਾ ਟੈਸਟ ਮੈਚ ਜਿੱਤਿਆ

ਮੁਹੰਮਦ ਸ਼ਮੀ ਅਤੇ ਰਵਿੰਦਰ ਜਡੇਜਾ ਵੱਲੋਂ ਝਟਕਾਈਆਂ ਨੌਂ ਵਿਕਟਾਂ ਦੀ ਬਦੌਲਤ ਭਾਰਤ ਨੇ ਪਹਿਲੇ ਕ੍ਰਿਕਟ ਟੈਸਟ ਦੇ ਪੰਜਵੇਂ ਅਤੇ ਆਖ਼ਰੀ ਦਿਨ ਅੱਜ ਇੱਥੇ ਦੱਖਣੀ ਅਫਰੀਕਾ ਨੂੰ 203 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿੱਚ 1-0 ਦੀ ਲੀਡ ਹਾਸਲ ਕਰ ਲਈ। ਦੋਵਾਂ ਪਾਰੀਆਂ ਵਿੱਚ ਸੈਂਕੜੇ ਜੜਨ ਵਾਲੇ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਨੂੰ ‘ਮੈਨ ਆਫ […]