ਆਰੇ ਚ ਦਰੱਖਤ ਕੱਟਣ ਖਿਲਾਫ ਪਟੀਸ਼ਨ, ਸੁਪਰੀਮ ਕੋਰਟ ਦੀ ਸਪੈਸ਼ਲ ਬੈਂਚ ਕਰੇਗੀ ਸੁਣਵਾਈ
ਆਰੇ ਮਾਮਲੇ ‘ਚ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ਕੱਲ ਸੁਣਵਾਈ ਕਰੇਗੀ। ਐਤਵਾਰ ਨੂੰ ਵਿਦਿਆਰਥੀਆਂ ਦੇ ਇਕ ਵਫਦ ਨੇ ਆਰੇ ‘ਚ ਦਰੱਖਤ ਦੇ ਕੱਟੇ ਜਾਣ ਖਿਲਾਫ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਨੇ ਆਪਣੀ ਪਟੀਸ਼ਨ ‘ਚ ਕਿਹਾ ਕਿ ਸੁਪਰੀਮ ਕੋਰਟ ਦੇ ਚੀਫ ਜਸਟਿਸ ਨੂੰ ਆਪਣੇ ਵਿਸ਼ੇਸ਼ ਅਧਿਕਾਰਾਂ ਦਾ ਇਸਤੇਮਾਲ ਕਰਦੇ ਹੋਏ ਮਾਮਲੇ ‘ਚ ਤੁਰੰਤ ਸੁਣਵਾਈ ਕਰਨੀ ਚਾਹੀਦੀ […]




