June 21, 2026

ਮਾਨਸਾ ਵਿੱਚ 900 ਕਿੱਲੋ ਮਿਲਾਵਟੀ ਦੇਸੀ ਘੀ ਜ਼ਬਤ

ਦੇਸੀ ਘੀ ਵਿੱਚ ਮਿਲਾਇਆ ਜਾਂਦਾ ਸੀ ਹਰਿਆਣਾ ਦਾ ਬਣਿਆ ਕੁਕਿੰਗ ਮੀਡੀਅਮ ਚੰਡੀਗੜ – ਮਿਲਾਵਟਖ਼ੋਰਾਂ ’ਤੇ ਇੱਕ ਵਾਰ ਫਿਰ ਸਖ਼ਤ ਕਾਰਵਾਈ ਕਰਦਿਆਂ ਫੂਡ ਸੇਫਟੀ ਦੀ ਟੀਮ ਨੇ ਮਾਨਸਾ ਦੇ ਇੱਕ ਫੂਡ ਬਿਜ਼ਨਸ ਅਪ੍ਰੇਟਰ ਤੋਂ 900 ਕਿੱਲੋ ਮਿਲਾਵਟੀ ਦੇਸੀ ਘੀ ਜ਼ਬਤ ਕੀਤਾ ਹੈ, ਇਹ ਜਾਣਕਾਰੀ ਖ਼ੁਰਾਕ ਤੇ ਡਰੱਗ ਪ੍ਰਬੰਧਨ ਪੰਜਾਬ ਦੇ ਕਮਿਸ਼ਨਰ ਸ੍ਰੀ ਕਾਹਨ ਸਿੰਘ ਪੰਨੂ ਨੇ […]

ਡੇਰਾ ਬਾਬਾ ਨਾਨਕ ਹਲਕੇ ਲਈ ਹਰਸਿਮਰਤ ਆਪਣੇ ਸਹੁਰੇ ਤੇ ਪਤੀ ਦੇ ਰਾਜ ਵਿੱਚ ਕੀਤਾ ਇਕ ਵੀ ਕੰਮ ਗਿਣਾਵੇ: ਸੁਖਜਿੰਦਰ ਸਿੰਘ ਰੰਧਾਵਾ

ਬਾਦਲਾਂ ਦੀ ਨੂੰਹ ’ਤੇ ਸੌੜੇ ਰਾਜਸੀ ਹਿੱਤਾਂ ਲਈ ਧਾਰਮਿਕ ਸਥਾਨਾਂ ਤੇ ਪ੍ਰਕਾਸ਼ ਪੁਰਬ ਸਮਾਗਮਾਂ ’ਤੇ ਰਾਜਨੀਤੀ ਕਰਨ ਦਾ ਲਾਇਆ ਦੋਸ਼ ਚੰਡੀਗੜ – ਸੀਨੀਅਰ ਕਾਂਗਰਸੀ ਆਗੂ ਤੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਉਤੇ ਧਾਰਮਿਕ ਸਮਾਗਮਾਂ ਦਾ ਸਿਆਸੀਕਰਨ ਅਤੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਉਤੇ ਰਾਜਸੀ ਰੋਟੀਆਂ ਸੇਕਣ ਦਾ ਦੋਸ਼ ਲਾਉਦਿਆਂ […]

ਅੰਤਰਰਾਸ਼ਟਰੀ ਨਗਰ ਕੀਰਤਨ ਨੇ ਕਰਨਾਲ ਤੋਂ ਕੈਥਲ ਲਈ ਪਾਏ ਚਾਲੇ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਹਰਿਆਣਾ ਵਿਖੇ ਥਾਂ-ਥਾਂ ਭਰਵਾਂ ਸਵਾਗਤ ਹੋ ਰਿਹਾ ਹੈ। ਪਿਛਲੇ ਤਿੰਨ ਦਿਨਾਂ ਤੋਂ ਹਰਿਆਣਾ ਰਾਜ ਵਿਚ ਨਗਰ ਕੀਰਤਨ ਦੇ ਸੰਗਤਾਂ ਦਰਸ਼ਨ ਕਰ ਰਹੀਆਂ ਹਨ। ਬੀਤੇ ਕੱਲ੍ਹ ਨਗਰ ਕੀਰਤਨ ਕਰਨਾਲ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਵਿਖੇ ਪੁੱਜਾ ਤਾਂ ਸੰਗਤਾਂ ਨੇ […]