May 1, 2026

ਕਸਬਾ ਸ਼ੇਰਪੁਰ ਅੰਦਰ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਦੌਰਾਨ 2 ਨੌਜਵਾਨਾਂ ਦੀ ਮੌਤ

ਸ਼ੇਰਪੁਰ – 6 ਅਕਤੂਬਰ ਦੀ ਰਾਤ ਅਤੇ 7 ਅਕਤੂਬਰ ਦੇ ਦਿਨ ਚੜਦੇ ਸਾਰ ਹੀ 5 ਕਿਲੋਮੀਟਰ ਦੇ ਦਾਇਰੇ ਅੰਦਰ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਵਿੱਚ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਤੇ ਅੱਧੀ ਦਰਜ਼ਨ ਦੇ ਕਰੀਬ ਲੋਕਾਂ ਦੇ ਗੰਭੀਰ ਰੂਪ ਵਿੱਚ ਜਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਲੰਘੀ ਰਾਤ 8:15 ਵਜੇ ਦੇ […]

ਪੰਜਾਬ ਦੇ ਰਾਜਪਾਲ ਨੇ ਜਸਟਿਸ ਰਵੀ ਸ਼ੰਕਰ ਝਾਅ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ ਜਸਟਿਸ ਵਜੋਂ ਸਹੁੰ ਚੁਕਾਈ

ਚੰਡੀਗੜ – ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅੱਜ ਜਸਟਿਸ ਰਵੀ ਸ਼ੰਕਰ ਝਾਅ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ 35ਵੇਂ ਚੀਫ ਜਸਟਿਸ ਵਜੋਂ ਸਹੁੰ ਚੁੱਕਾਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਾਸ ਤੌਰ ‘ਤੇ ਹਾਜ਼ਰ ਸਨ। ਸਹੁੰ ਚੁੱਕ ਸਮਾਗਮ ਪੰਜਾਬ ਰਾਜ ਭਵਨ ਵਿਖੇ ਆਯੋਜਿਤ ਕੀਤਾ ਗਿਆ ਜਿਸ ਦੀ ਕਾਰਵਾਈ ਪੰਜਾਬ […]

ਸੁਖਬੀਰ ਸਿੰਘ ਬਾਦਲ ਨੂੰ ਬੰਬ ਨਾਲ ਉਡਾਉਣ ਦੀ ਰਚੀ ਗਈ ਸੀ ਸਾਜ਼ਿਸ਼ : ਪੁਲਿਸ ਜਾਂਚ ‘ਚ ਖ਼ੁਲਾਸਾ

ਬੀਤੇ ਮਹੀਨੇ ਤਰਨ ਤਾਰਨ ਵਿਖੇ ਫਟੇ ਬੰਬ ਦੀ ਹੋਣੀ ਸੀ ਹਮਲੇ ਲਈ ਵਰਤੋਂ ਚੰਡੀਗੜ੍ਹ – ਪੰਜਾਬ ਪੁਲਿਸ ਵੱਲੋਂ ਤਰਨਤਾਰਨ ‘ਚ 5 ਸਤੰਬਰ ਨੂੰ ਹੋਏ ਧਮਾਕੇ ਦੀ ਕੀਤੀ ਜਾ ਰਹੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ 2015 ਵਿੱਚ ਬਰਗਾੜੀ ਬੇਅਦਬੀ ਘਟਨਾ ਮਗਰੋਂ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬੰਬ ਨਾਲ ਉਡਾਉਣ ਦੀ ਸਾਜ਼ਿਸ਼ […]