May 7, 2026

ਪੰਜਾਬ ਸਰਕਾਰ ਰੋਜ਼ਗਾਰ ਲਈ ਪਿੰਡਾਂ ‘ਚ ਗਰੀਬ ਨੌਜਵਾਨਾਂ ਦੀ ਸ਼ਨਾਖਤ ਕਰੇਗੀ : ਕੈਪਟਨ

ਚਮਕੌਰ ਸਾਹਿਬ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਦੀ ਅਹਿਮ ਤੇ ਮਹੱਤਵਪੂਰਨ ਸਕੀਮ ‘ਘਰ ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਨੂੰ ਹੋਰ ਹੁਲਾਰਾ ਦਿੰਦਿਆਂ ਸ਼ਨਿਚਰਵਾਰ ਨੂੰ ਐਲਾਨ ਕੀਤਾ ਕਿ ਬੇਰੁਜ਼ਗਾਰਾਂ ਨੂੰ ਨੌਕਰੀ ਦੇਣ ਲਈ ਪਿੰਡਾਂ ਵਿੱਚ ਰਹਿੰਦੇ ਅਤਿ ਗਰੀਬਾਂ ਦੀ ਸ਼ਨਾਖਤ ਕਰਨ ਦੀਆਂ ਕੋਸ਼ਿਸ਼ਾਂ ਨੂੰ ਹੋਰ ਤੇਜ਼ ਕਰੇਗੀ ਅਤੇ ਸਰਕਾਰ ਵੱਲੋਂ […]

ਸ਼ਹੀਦ ਸੈਨਿਕਾਂ ਦੇ ਪਰਿਵਾਰ ਨੂੰ ਮਿਲਣ ਵਾਲੀ ਵਿੱਤੀ ਸਹਾਇਤਾ ‘ਚ ਚਾਰ ਗੁਣਾ ਵਾਧਾ : ਰਾਜਨਾਥ

ਨਵੀਂ ਦਿੱਲੀ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਯੁੱਧ ਵਿੱਚ ਮਾਰੇ ਗਏ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਨੂੰ ਮੌਜੂਦਾ 2 ਲੱਖ ਰੁਪਏ ਤੋਂ ਵਧਾ ਕੇ ਅੱਠ ਲੱਖ ਰੁਪਏ ਕਰਨ ਦੀ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਕਿਹਾ ਕਿ ਇਹ ਆਰਥਿਕ ਸਹਿਯੋਗ ਯੁੱਧ ਵਿੱਚ ਹੋਈਆਂ ਮੌਤਾਂ ਲਈ ਤਿਆਰ ਕੀਤੇ […]

ਅਨੰਤਨਾਗ ਡੀ.ਸੀ. ਦਫ਼ਤਰ ਨੇੜੇ ਗ੍ਰੇਨੇਡ ਹਮਲਾ-10 ਜ਼ਖ਼ਮੀ

ਸ੍ਰੀਨਗਰ – ਜੰਮੂ–ਕਸ਼ਮੀਰ ਦੇ ਅਨੰਤਨਾਗ’ਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਗ੍ਰੇਨੇਡ ਨਾਲ ਹਮਲਾ ਕੀਤਾ ਗਿਆ ਹੈ। ਗ੍ਰੇਨੇਡ ਭੀੜ ‘ਤੇਸੁੱਟਿਆ ਗਿਆ ਸੀ। ਇਸ ਹਮਲੇ ਵਿੱਚ 10 ਵਿਅਕਤੀ ਜ਼ਖ਼ਮੀ ਹੋ ਗਏ, ਜਿੰਨ੍ਹਾਂ ਵਿੱਚ 3 ਦੀ ਹਾਲਤਗੰਭੀਰ ਬਣੀ ਹੋਈ ਹੈ। ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੀ ਇੱਕ ਗਸ਼ਤੀ ਟੁਕੜੀ ਉੱਤੇ ਹੱਥਗੋਲਾਸੁੱਟਿਆ ਸੀ। ਇਹ ਜਗ੍ਹਾ ਸ੍ਰੀਨਗਰ ਤੋਂ 55 ਕਿਲੋਮੀਟਰ ਦੂਰ […]