ਅੰਤਰਰਾਸ਼ਟਰੀ ਨਗਰ ਕੀਰਤਨ ਜੀਂਦ ਹਰਿਆਣਾ ਤੋਂ ਕਰਨਾਲ ਲਈ ਰਵਾਨਾ
ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਹਰਿਆਣਾ ਦੇ ਜੀਂਦ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਪਹਿਲੀ ਕਰਨਾਲ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋਇਆ। ਵਰਨਣਯੋਗ ਹੈ ਕਿ ਨਗਰ ਕੀਰਤਨ ਦਾ ਦਿੱਲੀ ਤੋਂ ਹਰਿਆਣਾ ਵਿਖੇ ਬੀਤੇ ਕੱਲ੍ਹ ਪ੍ਰਵੇਸ਼ ਕਰਨ ’ਤੇ […]




