ਲੋਧੀ ਨੂੰ ਹਟਾਇਆ ਨਹੀਂ ਸਗੋਂ ਕਾਰਜਕਾਲ ਪੂਰਾ ਹੋਇਆ ਸੀ: ਪਾਕਿ
ਇਸਲਾਮਾਬਾਦ – ਪਾਕਿਸਤਾਨ ਨੇ ਕਿਹਾ ਹੈ ਕਿ ਮਲੀਹਾ ਲੋਧੀ ਨੂੰ ਹਟਾਇਆ ਨਹੀਂ ਗਿਆ ਸੀ ਸਗੋਂ ਉਨ੍ਹਾਂ ਦਾ ਕਾਰਜਕਾਲ ਪੂਰਾ ਹੋ ਜਾਣ ’ਤੇ ਸੰਯੁਕਤ ਰਾਸ਼ਟਰ ਵਿੱਚ ਦੇਸ਼ ਦੀ ਸਥਾਈ ਪ੍ਰਤੀਨਿਧਤਾ ਕਰਕੇ ਉਨ੍ਹਾਂ ਦੀ ਥਾਂ ਮੁਨੀਰ ਅਕਰਮ ਨੂੰ ਇਹ ਅਹੁਦਾ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਹੈਰਾਨ ਕਰਨ ਵਾਲਾ ਕਦਮ ਚੁੱਕਦੇ ਹੋਏ ਇਸ ਹਫ਼ਤੇ ਅਕਰਮ […]




