ਹਾਰਦਿਕ ਪਾਂਡਿਆ ਦੀ ਪਿੱਠ ਦੀ ਸਫ਼ਲ ਸਰਜਰੀ
ਭਾਰਤੀ ਕ੍ਰਿਕਟ ਟੀਮ ਦੇ ਹਰਫਨਮੌਲਾ ਹਾਰਦਿਕ ਪਾਂਡਿਆ ਦੀ ਲੰਡਨ ਵਿੱਚ ਪਿੱਠ ਦੀ ਸਰਜਰੀ ਹੋ ਗਈ ਹੈ, ਜਿਸ ਕਾਰਨ ਉਸ ਨੂੰ ਕਰੀਬ ਚਾਰ ਮਹੀਨੇ ਤੱਕ ਕ੍ਰਿਕਟ ’ਚੋਂ ਬਾਹਰ ਰਹਿਣਾ ਪੈ ਸਕਦਾ ਹੈ। ਇਥੇ ਪ੍ਰਾਪਤ ਜਾਣਕਾਰੀ ਅਨੁਸਾਰ ਹਾਰਦਿਕ ਦੇ ਘੱਟੋ-ਘੱਟ 12 ਤੋਂ 16 ਹਫ਼ਤੇ (ਤਿੰਨ ਤੋਂ ਚਾਰ ਮਹੀਨੇ) ਤੱਕ ਕ੍ਰਿਕਟ ’ਚੋਂ ਬਾਹਰ ਰਹਿਣ ਦੀ ਸੰਭਾਵਨਾ ਹੈ ਅਤੇ […]




