June 21, 2026

ਜਸਟਿਸ ਐਸਏ ਬੋਬੜੇ ਬਣਨਗੇ ਭਾਰਤ ਦੇ 47ਵੇਂ ਚੀਫ ਜਸਟਿਸ

18 ਨਵੰਬਰ ਨੂੰ ਸੰਭਾਲਣਗੇ ਅਹੁਦਾ ਨਵੀਂ ਦਿੱਲੀ – ਮਾਣਯੋਗ ਜਸਟਿਸ ਸ਼੍ਰੀ ਸ਼ਰਦ ਅਰਵਿੰਦ ਬੋਬੜੇ ਦੇਸ਼ ਦੇ ਅਗਲੇ ਚੀਫ ਜਸਟਿਸ ਹੋਣਗੇ। ਰਾਸ਼ਟਰਪਤੀ ਨੇ ਉਨ੍ਹਾਂ ਦੀ ਨਿਯੁਕਤੀ ਲਈ ਇਕ ਆਦੇਸ਼ ਜਾਰੀ ਕੀਤਾ ਹੈ। ਇਸ ਸਮੇਂ ਜਸਟਿਸ ਬੋਬੜੇ ਸੁਪਰੀਮ ਕੋਰਟ ਦੇ ਦੂਜੇ ਸੀਨੀਅਰ ਸਭ ਤੋਂ ਜੱਜ ਹਨ। ਮੌਜੂਦਾ ਚੀਫ਼ ਜਸਟਿਸ ਰੰਜਨ ਗੋਗੋਈ ਦੇ ਸੇਵਾਮੁਕਤ ਹੋਣ ਤੋਂ ਬਾਅਦ ਉਹ […]

ਪੰਜਾਬ ਵਿਧਾਨ ਸਭਾ ਦੇ ਇਕ ਰੋਜ਼ਾ ਵਿਸ਼ੇਸ਼ ਸੈਸ਼ਨ ‘ਚ ਉਪ ਰਾਸ਼ਟਰਪਤੀ ਸਮੇਤ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਹੋਣਗੀਆਂ: ਰਾਣਾ ਕੇ.ਪੀ. ਸਿੰਘ

ਦਾਖਾ ਤੋਂ ਨਵ ਨਿਯੁਕਤ ਮੈਂਬਰ ਨੂੰ ਸਪੀਕਰ ਨੇ ਸਹੁੰ ਚੁਕਾਈ ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦੇ 6 ਨਵੰਬਰ ਨੂੰ ਹੋਣ ਵਾਲੇ ਵਿਸ਼ੇਸ਼ ਸੈਸ਼ਨ ਵਿਚ ਭਾਰਤ ਦੇ ਉਪ ਰਾਸ਼ਟਰਪਤੀ ਵੈਂਕੱਈਆ ਨਾਇਡੂ ਸਮੇਤ ਹੋਰ ਵੀ ਕਈ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਹੋਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ […]

ਇਮਰਾਨ ਖਾਨ ਵੱਲੋਂ ਸ੍ਰੀ ਨਨਕਾਣਾ ਸਾਹਿਬ ਵਿਖੇ ‘ਬਾਬਾ ਗੁਰੂ ਨਾਨਕ ਯੂਨੀਵਰਸਿਟੀ’ ਦਾ ਨੀਂਹ ਪੱਥਰ

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗੀ ਯੂਨੀਵਰਸਿਟੀ ਸ੍ਰੀ ਨਨਕਾਣਾ ਸਾਹਿਬ – ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ‘ਚ ਅੱਜ ਦੁਪਹਿਰੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ‘ਬਾਬਾ ਗੁਰੂ ਨਾਨਕ ਯੂਨੀਵਰਸਿਟੀ’ ਦਾ ਨੀਂਹ ਪੱਥਰ ਰੱਖਿਆ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਅਗਲੇ ਮਹੀਨੇ ਪਾਕਿਸਤਾਨ ਵਿੱਚ ਕਰਾਏ ਜਾਣ ਵਾਲੇ ਸਮਾਗਮਾਂ […]