ਜਡੇਜਾ ਨੇ ਟੈਸਟ ਚ ਪੂਰੀਆਂ ਕੀਤੀ 200 ਵਿਕਟਾਂ
ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਸ਼ਾਖਾਪਟਨਮ ਦੇ ਰਾਜਾਸ਼ੇਖਰ ਰੈੱਡੀ ਸਟੇਡੀਅਮ ‘ਚ ਖੇਡੇ ਜਾ ਰਹੇ ਪਹਿਲੇ ਟੈਸਟ ਦੇ ਤੀਜੇ ਦਿਨ ਟੀਮ ਇੰਡੀਆ ਦੇ ਸਪਿਨ ਗੇਂਦਬਾਜ਼ ਰਵਿੰਦਰ ਜਡੇਜਾ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਇਕ ਹੋਰ ਰਿਕਾਰਡ ਆਪਣੇ ਨਾਂ ਕਰ ਲਿਆ। ਜਡੇਜਾ ਨੇ ਦੱਖਣੀ ਅਫਰੀਕਾ ਦੇ ਬੱਲੇਬਾਜ਼ ਡੀਨ ਐਲਗਰ ਨੂੰ ਆਊਟ ਕਰਕੇ ਆਪਣੇ ਟੈਸਟ ਕਰੀਅਰ ਦੀਆਂ 200 ਵਿਕਟਾਂ […]




