May 7, 2026

‘ਡਰਾਈਵ’ ਨੈੱਟਫਲਿਕਸ ’ਤੇ ਪਹਿਲੀ ਨਵੰਬਰ ਨੂੰ ਰਿਲੀਜ਼ ਹੋਵੇਗੀ

ਮੁੰਬਈ – ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਅਤੇ ਜੈਕੁਲਿਨ ਫਰਨਾਂਡੇਜ਼ ਦੀ ਫਿਲਮ ਪਹਿਲੀ ਨਵੰਬਰ ਨੂੰ ਡਿਜੀਟਲ ਪਲੈਟਫਾਰਮ ਨੈੱਟਫਲਿਕਸ ਉੱਤੇ ਰਿਲੀਜ਼ ਹੋਵੇਗੀ। ਫਿਲਮ ਦੇ ਨਿਰਦੇਸ਼ਕ ਤਰੁਣ ਮਨਸੁਖਾਨੀ ਹਨ ਅਤੇ ਇਹ ਧਰਮਾ ਪ੍ਰੋਡਕਸ਼ਨ ਦੇ ਬੈਨਰ ਹੇਠ ਤਿਆਰ ਹੋਈ ਹੈ। ਫਿਲਮ ਦਾ ਪਹਿਲਾ ਗੀਤ ‘ਮੱਖਣਾ’ ਸ਼ੁੱਕਰਵਾਰ ਨੂੰ ਰਿਲੀਜ਼ ਹੋਇਆ ਸੀ। ਫਿਲਮ ਦਾ ਵਧੇਰੇ ਹਿੱਸਾ ਇਜ਼ਰਾਈਲ ਵਿੱਚ ਖੂਬਸੂਰਤ ਥਾਵਾਂ ਉੱਤੇ […]

ਮੈਂ ਹੁਣ ਗਲੈਮਰਸ ਫ਼ਿਲਮਾਂ ਨਹੀਂ ਕਰ ਰਹੀ: ਪ੍ਰਨੀਤੀ ਚੋਪੜਾ

ਮੁੰਬਈ – ਫ਼ਿਲਮੀ ਅਦਾਕਾਰ ਪ੍ਰਨੀਤੀ ਚੋਪੜਾ ਨੇ ਕਿਹਾ ਕਿ ਉਸ ਨੇ ਕਈ ਮਹੀਨਿਆਂ ਤੋਂ ਗਲੈਮਰਸ ਫ਼ਿਲਮਾਂ ਨਹੀਂ ਕੀਤੀਆਂ ਸਗੋਂ ਉਸ ਨੇ ਕਿਸੇ ਨਾ ਕਿਸੇ ਸ਼਼ਖ਼ਸੀਅਤ ਸਬੰਧੀ ਬਣਨ ਵਾਲੀ ਫ਼ਿਲਮ ਵਿੱਚ ਕੰਮ ਕੀਤਾ ਹੈ। ਉਹ ਕੁਝ ਸਮੇਂ ਤੋਂ ਹਿੰਦੀ ਫ਼ਿਲਮ ‘ਦਿ ਗਰਲ ਆਨ ਦਾ ਟਰੇਨ’ ਅਤੇ ਬੈਡਮਿੰਟਨ ਸਟਾਰ ਸਾਨੀਆ ਨੇਹਵਾਲ ’ਤੇ ਬਣਨ ਵਾਲੀ ਫ਼ਿਲਮ ਵਿੱਚ ਕੰਮ […]

ਹਰਸਿਮਰਤ ਕੌਰ ਬਾਦਲ ਕੇਂਦਰੀ ਵਜ਼ੀਰ ਹੋਣ ਨਾਤੇ ਕੇਵਲ ਬਿਆਨਬਾਜ਼ੀ ਨਾ ਕਰਨ : ਸਿੰਗਲਾ

ਸੰਗਰੂਰ – ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਸਿਆਸੀ ਲਾਹਾ ਲਏ ਜਾਣ ਲਈ ਕੀਤੀ ਜਾ ਰਹੀ ਬਿਆਨਬਾਜ਼ੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਸ਼੍ਰੀ ਸਿੰਗਲਾ ਨੇ ਕਰੜੇ ਸ਼ਬਦਾਂ ਵਿੱਚ […]