ਹਰਮਨਪ੍ਰੀਤ 100 ਮੈਚ ਖੇਡਣ ਵਾਲੀ ਪਹਿਲੀ ਭਾਰਤੀ ਬਣੀ
ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ 100 ਟੀ-20 ਕੌਮਾਂਤਰੀ ਮੈਚ ਖੇਡਣ ਵਾਲੀ ਭਾਰਤ ਦੀ ਪਹਿਲੀ ਕ੍ਰਿਕਟਰ ਬਣ ਗਈ ਹੈ। ਹਰਮਨਪ੍ਰੀਤ ਨੇ ਇਹ ਉਪਲੱਬਧੀ ਦੱਖਣੀ ਅਫਰੀਕਾ ਖ਼ਿਲਾਫ਼ ਛੇਵੇਂ ਅਤੇ ਆਖ਼ਰੀ ਟੀ-20 ਕੌਮਾਂਤਰੀ ਮੈਚ ਵਿੱਚ ਹਾਸਲ ਕੀਤੀ। ਉਹ ਮਹਿਲਾ ਅਤ ਪੁਰਸ਼ ਦੋਵਾਂ ਵਰਗਾਂ ਵਿੱਚ ਇਹ ਮੁਕਾਮ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਹੈ। ਹਰਮਨਪ੍ਰੀਤ ਮਗਰੋਂ ਮਹਿੰਦਰ ਸਿੰਘ ਧੋਨੀ […]




