June 21, 2026

ਅਯੋਧਿਆ ਮਾਮਲੇ ‘ਚ ਨਵੀਂ ਡੈੱਡਲਾਈਨ 17 ਅਕਤੂਬਰ

ਨਵੀਂ ਦਿੱਲੀ -।ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਰਾਮ ਜਨਮਭੂਮੀ ਮਾਮਲੇ ਨੂੰ ਖ਼ਤਮ ਕਰਨ ਦੀ ਡੈੱਡਲਾਈਨ ‘ਚ ਬਦਲਾਅਕੀਤਾ ਹੈ। ਅਦਾਲਤ ਦੇ ਨਵੇਂ ਆਦੇਸ਼ਾਂ ਮੁਤਾਬਿਕ ਤਿੰਨਾਂ ਧਿਰਾਂ ਨੂੰ ਆਪਣੀਆਂ ਦਲੀਲਾਂ 17 ਅਕਤੂਬਰ ਤੱਕਪੂਰੀ ਕਰਨੀ ਹੋਵੇਗੀ। ਦੱਸ ਦੇਈਏ ਕਿ ਪਹਿਲਾਂ 18 ਅਕਤੂਬਰ ਦੀ ਤਰੀਕ ਨਿਸ਼ਚਿਤ ਕੀਤੀ ਗਈ ਸੀ। ਸੁਪਰੀਮਕੋਰਟ ‘ਚ ਰਾਮ ਜਨਮਭੂਮੀ ਮਾਮਲੇ ਵਿੱਚ ਸ਼ੁੱਕਰਵਾਰ ਨੂੰ 37ਵੇਂ ਦਿਨ […]

ਅਮਰੀਕਾ ਵਲੋਂ ਉੱਤਰੀ ਕੋਰੀਆ ਦੇ ਮਿਜ਼ਾਇਲ ਪ੍ਰੀਖਣ ਦੀ ਪੁਸ਼ਟੀ

ਵਾਸ਼ਿੰਗਟਨ – ਅਮਰੀਕਾ ਨੇ ਪੁਸ਼ਟੀ ਕੀਤੀ ਹੈ ਕਿ ਉੱਤਰੀ ਕੋਰੀਆ ਨੇ ਹਾਲ ਹੀ ਵਿੱਚ ਸਮੁੰਦਰ ਆਧਾਰਿਤ ਪਲੇਟਫਾਰਮ ਤੋਂ ਮੱਧ ਦੂਰੀ ਤੱਕ ਮਾਤ ਪਾਉਣ ਵਾਲੀ ਮਿਜ਼ਾਇਲ ਦਾ ਪ੍ਰੀਖਣ ਕੀਤਾ ਸੀ| ਅਮਰੀਕਾ ਦੇ ਰੱਖਿਆ ਮੰਤਰਾਲੇ ਨੇ ‘ਜੁਆਇੰਟ ਚੀਫਸ ਆਫ ਸਟਾਫ’ ਦੇ ਬੁਲਾਰੇ ਕਰਨਲ ਪੈਟ੍ਰਿਕ ਰਾਇਡਰ ਨੇ ਕਿਹਾ ਕਿ ਸਾਡੀ ਜਾਣਕਾਰੀ ਮੁਤਾਬਕ ਉੱਤਰੀ ਕੋਰੀਆ ਨੇ ਮੱਧ ਦੂਰੀ ਤੱਕ […]

ਦੇਸ਼ ਦੀ ਪਹਿਲੀ ਕਾਰਪੋਰੇਟ ਟ੍ਰੇਨ ਤੇਜਸ ਨੂੰ ਹਰੀ ਝੰਡੀ, ਲਖਨਊ ਤੋਂ ਦਿੱਲੀ ਤੱਕ ਚੱਲੇਗੀ

ਨਵੀਂ ਦਿੱਲੀ – ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਤੋਂ ਦਿੱਲੀ ਤੱਕ ਦੇ ਪਹਿਲੇ ਸਫਰ ਦਾ ਉਦਘਾਟਨ ਯਾਤਰੀਆਂ ਲਈ ਸ਼ਾਨਦਾਰ ਹੋਣ ਜਾ ਰਿਹਾ ਹੈ| ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਅੱਜ ਲਖਨਊ ਜੰਕਸ਼ਨ ਤੋਂ ਇਸ ਟ੍ਰੇਨ ਨੂੰ ਦਿੱਲੀ ਲਈ ਰਵਾਨਾ ਕੀਤਾ| ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਅੱਜ ਸਵੇਰੇ ਦੇਸ਼ ਦੀ ਕਾਰਪੋਰੇਟ ਸੈਕਟਰ ਦੀ ਪਹਿਲੀ ਟ੍ਰੇਨ ਤੇਜਸ ਨੂੰ […]