June 21, 2026

ਜੇ ਮੁੜ ਹੋਇਆ ਕੋਈ ਅੱਤਵਾਦੀ ਹਮਲਾ ਤਾਂ ਕਰਾਂਗੇ ਬਾਲਾਕੋਟ ਵਰਗੀ ਕਾਰਵਾਈ : ਆਰ.ਕੇ.ਐੱਸ. ਭਦੌਰੀਆ

ਭਾਰਤੀ ਹਵਾਈ ਫ਼ੌਜ ਮੁਖੀ ਨੇ ਏਅਰ ਸਟ੍ਰਾਈ ਦੀ ਵੀਡੀਓ ਕੀਤੀ ਜਾਰੀ ਨਵੀਂ ਦਿੱਲੀ -ਭਾਰਤੀ ਹਵਾਈ ਫ਼ੌਜ ਦੇ ਮੁਖੀ ਏਅਰਚੀਫ਼ ਮਾਰਸ਼ਲ ਆਰ.ਕੇ.ਐੱਸ. ਭਦੌਰੀਆ ਨੇ ਪਾਕਿਸਤਾਨ ਨੂੰ ਚੇਤੇ ਕਰਵਾਇਆ ਹੈ ਕਿ ਜੇ ਪਾਕਿਸਤਾਨ ਵੱਲੋਂ ਮੁੜ ਕੋਈ ਅੱਤਵਾਦੀ ਹਮਲਾ ਹੁੰਦਾ ਹੈ, ਤਾਂ ਸਰਕਾਰ ਦੇ ਹੁਕਮ ਤੋਂ ਬਾਅਦ ਅਸੀਂ ਕਾਰਵਾਈ ਕਰਾਂਗੇ। ਜਦੋਂ ਏਅਰ ਚੀਫ਼ ਮਾਰਸ਼ਲ ਆਰ.ਕੇ.ਐੱਸ. ਭਦੌਰੀਆ ਤੋਂ ਪੁੱਛਿਆ […]

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਭਰਿਆ ਨਾਮਜ਼ਦਗੀ ਪੱਤਰ

ਨਵੀਂ ਦਿੱਲੀ – ਹਰਿਆਣਾ ਵਿੱਚ ਵਿਧਾਨਸਭਾ ਸੀਟਾਂ ਲਈ ਅੱਜ ਨਾਮਜ਼ਦਗੀ ਦਾਖਲ ਕਰਨ ਦਾ ਆਖਰੀ ਦਿਨ ਹੈ| ਇਸ ਦੌਰਾਨ ਕਾਂਗਰਸ ਦੇ ਸੀਨੀਅਰ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਅੱਜ ਰੋਹਤਕ ਦੀ ਗੜ੍ਹੀ ਸਾਂਪਲਾ ਕਿਲੋਈ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ| ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਇਸ ਤੋਂ ਪਹਿਲਾਂ ਹੁੱਡਾ ਨੇ ਆਪਣੇ ਪਰਿਵਾਰ ਨਾਲ ਰੋਹਤਕ ਵਿੱਚ […]

ਕੈਪਟਨ ਅਮਰਿੰਦਰ ਵੱਲੋਂ ਸੂਬੇ ਦੇ ਤਿੰਨ ਮੁੱਖ ਦਰਿਆਵਾਂ ਨੂੰ ਨਹਿਰੀ ਤਰਜ਼ ‘ਤੇ ਪੱਕੇ ਕਰਨ ਬਾਰੇ ਪ੍ਰਸਤਾਵ ਪ੍ਰਧਾਨ ਮੰਤਰੀ ਨੂੰ ਸੌਂਪਕੇ ਇਸਨੂੰ ਅਮਲੀ ਰੂਪ ਦੇਣ ਬਾਰੇ ਕੀਤਾ ਵਿਚਾਰ-ਵਟਾਂਦਰਾ

ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਕੇਂਦਰ ਸਰਕਾਰ ਨੂੰ ਪੰਜਾਬ ਦੇ ਸਿੰਧ ਜਲ ਪ੍ਰਣਾਲੀ ਦੇ ਤਿੰਨ ਪੂਰਬੀ ਦਰਿਆਵਾਂ ਨੂੰ ਨਹਿਰਾਂ ਦੀ ਤਰਜ਼ ਉੱਪਰ ਪੱਕੇ ਕਰਨ (ਕੈਨਲਾਈਜੇਸ਼ਨ) ਦੇ ਪ੍ਰਾਜੈਕਟ ਨੂੰ ਕੌਮੀ ਪ੍ਰਾਜੈਕਟ ਤਹਿਤ ਲਿਆਉਣ ਲਈ ਅਪੀਲ ਕੀਤੀ ਗਈ ਹੈ ਤਾਂ ਜੋ ਜਲ ਸਰੋਤਾਂ ਦੀ ਸੰਭਾਲ ਅਤੇ ਖੇਤਰੀ ਆਰਥਿਕ ਵਿਕਾਸ ਨੂੰ […]