June 21, 2026

ਲੋਕ ਸੰਪਰਕ ਅਧਿਕਾਰੀ ਗੁਰਿੰਦਰ ਕੌਰ ਨੂੰ ਸੇਵਾ ਮੁਕਤੀ ‘ਤੇ ਵਿਦਾਇਗੀ ਪਾਰਟੀ

ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਵੱਲੋਂ ਸੇਵਾ ਮੁਕਤ ਅਧਿਕਾਰੀ ਨੂੰ ਕੀਤਾ ਗਿਆ ਸਨਮਾਨਤ ਚੰਡੀਗੜ੍ਹ – ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ ਬਤੌਰ ਸੂਚਨਾ ਤੇ ਲੋਕ ਸੰਪਰਕ ਅਧਿਕਾਰੀ ਵਜੋਂ ਸੇਵਾ ਨਿਭਾ ਕੇ ਸੇਵਾ ਮੁਕਤ ਹੋਏ ਗੁਰਿੰਦਰ ਕੌਰ ਨੂੰ ਅੱਜ ਵਿਭਾਗ ਵੱਲੋਂ ਸੇਵਾ ਮੁਕਤੀ ‘ਤੇ ਵਿਦਾਇਗੀ ਪਾਰਟੀ ਦਿੱਤੀ ਗਈ। ਸ੍ਰੀਮਤੀ ਗੁਰਿੰਦਰ ਕੌਰ ਨੇ ਵਿਭਾਗ ਵਿਚ 30 ਸਾਲ ਸੇਵਾਵਾਂ […]

ਆਦਮਪੁਰ ਪੁਲਿਸ ਵੱਲੋਂ 3 ਕਿੱਲੋ ਅਫੀਮ, ਪਿਸਤੌਲ, ਜਿੰਦਾ ਰੋਂਦ ਤੇ ਕਾਰ ਸਮੇਤ 4 ਤਸਕਰ ਕਾਬੂ

ਜਲੰਧਰ – ਐੱਸ.ਐੱਸ.ਪੀ ਜਲੰਧਰ ਦਿਹਾਤੀ ਸ਼੍ਰੀ ਨਵਜੋਤ ਸਿੰਘ ਮਾਹਲ ਨੇ ਪ੍ਰੈਸ ਵਾਰਤਾ ਦੌਰਾਨ ਦੱਸਿਆ ਕੇ 02/10/19 ਨੂੰ ਵਕਤ ਕਰੀਬ 11 ਵਜੇ ਸਵੇਰ ਨੂੰ ਏ.ਆਈ.ਆਈ ਗੁਰਦੇਵ ਸਿੰਘ ਸਮੇਤ ਪੁਲਿਸ ਪਾਰਟੀ ਨੇ ਪੁੱਲ ਨਹਿਰ ਮੇਹਮਦਪੁਰ ਨਾਕਾਬੰਦੀ ਦੌਰਾਨ ਚੈਕਿੰਗ ਕਰਦੇ ਹੋਏ ਇੱਕ ਗੱਡੀ ਆਦਮਪੁਰ ਵਿੱਚ ਸਵਾਰ ਚਾਰ ਨੌਜਵਾਨਾਂ ਨੂੰ ਸ਼ੱਕ ਦੇ ਅਧਾਰ ਤੇ ਕਾਬੂ ਕੀਤਾ ਅਤੇ ਉਹਨਾਂ ਦੀ […]

ਬਲਾਕ ਸੰਮਤੀ ਮੋਰਿੰਡਾ ਦੇ ਚੇਅਰਪਰਸਨ ਅਤੇ ਉਪ ਚੇਅਰਮੈਨ ਦੀ ਹੋਈ ਤਾਜ਼ਪੋਸ਼ੀ

ਮੋਰਿੰਡਾ – ਬਲਾਕ ਸੰਮਤੀ ਦਫਤਰ ਮੋਰਿੰਡਾ ਵਿਖੇ ਸੰਮਤੀ ਦੀ ਚੇਅਰਪਰਸ਼ਨ ਬਲਜੀਤ ਕੌਰ ਸਮਾਣਾ ਅਤੇ ਉਪ ਚੇਅਰਮੈਨ ਜਗਜੀਤ ਸਿੰਘ ਲੁਠੇੜੀ ਨੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੰਮਤੀ ਮੈਬਰਾਂ ਦੀ ਹਾਜ਼ਰੀ ‘ਚ ਅਪਣੇ ਅਹੁਦੇ ਸੰਭਾਲੇ। ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੋਵੇਂ ਅਹੁਦੇਦਾਰਾਂ ਨੂੰ ਮਬਾਰਕਬਾਦ ਦਿੰਦਿਆਂ ਕਿਹਾ ਕਿ ਜਨਤਾ ਦੇ ਚੁਣੇ ਹੋਏ ਹਰ ਨੁੰਮਾਇਦੇ ਦਾ ਇਹ […]