ਜੰਮੂ-ਕਸ਼ਮੀਰ ਦਾ ਦੌਰਾ ਕਰੇਗਾ ਯੂਰਪੀ ਯੂਨੀਅਨ ਸੰਸਦ ਦਾ ਵਫ਼ਦ
ਧਾਰਾ 370 ਹਟਾਏ ਜਾਣ ਮਗਰੋਂ ਪਹਿਲਾ ਕੌਮਾਂਤਰੀ ਵਫ਼ਦ ਲਵੇਗਾ ਹਲਾਤਾਂ ਦਾ ਜਾਇਜ਼ਾ ਪ੍ਰਧਾਨ ਮੰਤਰੀ ਅਤੇ ਕੌਮੀ ਸੁਰੱਖਿਆ ਸਲਾਹਕਾਰ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ – ਯੂਰੋਪੀਅਨ ਸੰਸਦ ਮੈਂਬਰਾਂ ਦੇ ਇੱਕ ਵਫ਼ਦ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਅਜੀਤ ਡੋਵਾਲ ਨਾਲ ਇਸ […]




