May 7, 2026

ਭਾਰਤੀ ਕੁਸ਼ਤੀ ਫੈਡਰੇਸ਼ਨ ਵੱਲੋਂ ਪੁਰਸ਼ ਫ੍ਰੀਸਟਾਈਲ ਕੋਚ ਕਰੀਮੀ ਬਰਖ਼ਾਸਤ

ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਿਊਐੱਫਆਈ) ਕੋਚ ਹੁਸੈਨ ਕਰੀਮੀ ਨੂੰ ਛੇ ਮਹੀਨਿਆਂ ’ਚ ਹੀ ਬਰਖ਼ਾਸਤ ਕਰਦੇ ਹੋਏ ਦਾਅਵਾ ਕੀਤਾ ਹੈ ਕਿ ਇਰਾਨ ਦਾ ਇਹ ਕੋਚ ਆਪਣੇ ਨਾਲ ਵੀਆਈਪੀ ਸੱਭਿਆਚਾਰ ਲੈ ਕੇ ਆਇਆ ਜਿਸ ਦਾ ਦੇਸ਼ ਵਿੱਚ ਪਾਲਣ ਨਹੀਂ ਕੀਤਾ ਜਾ ਸਕਦਾ। ਕਰੀਮੀ ਦਾ ਸਮਝੌਤਾ ਟੋਕੀਓ ਓਲੰਪਿਕ ਤੱਕ ਸੀ। ਇਰਾਨ ਦੇ ਇਸ ਕੋਚ ਨੂੰ ਉਸ ਦੀ ਬਰਖ਼ਾਸਤਗੀ ਦਾ […]

ਮਯੰਕ ਦਾ ਕਮਾਲ, ਦੱ. ਅਫਰੀਕਾ ਖਿਲਾਫ ਲਾਇਆ ਆਪਣੇ ਟੈਸਟ ਕਰੀਅਰ ਦਾ ਪਹਿਲਾ ਸੈਂਕੜਾ

ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਸੀਰੀਜ਼ ਦਾ ਪਹਿਲਾ ਟੈਸਟ ਮੈਚ ਵਿਸ਼ਾਖਾਪਟਨਮ ‘ਚ ਖੇਡਿਆ ਜਾ ਰਿਹਾ ਹੈ। ਭਾਰਤ ਲਈ ਰੋਹਿਤ ਸ਼ਰਮਾ ਅਤੇ ਮਯੰਕ ਅਗ੍ਰਵਾਲ ਦੀ ਸਲਾਮੀ ਜੋੜੀ ਵਜੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਭਾਰਤ ਨੂੰ ਇਕ ਮਜ਼ਬੂਤ ਸ਼ੁਰੂਆਤ ਦਿੱਤੀ। ਦੂਜੇ ਪਾਸੇ ਪਹਿਲੇ ਦਿਨ ਰੋਹਿਤ ਵਲੋਂ ਸੈਂਕੜਾ ਲਗਾਉਣ ਤੋਂ ਬਾਅਦ ਦੂਜੇ ਦਿਨ ਭਾਰਤ ਦੇ ਸਲਾਮੀ ਬੱਲੇਬਾਜ਼ […]

ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਮਗਰੋਂ ਹਿਰਾਸਤ ‘ਚ ਲਏ ਸਨ 144 ਨਾਬਾਲਗ

ਜੁਵੇਨਾਈਲ ਜਸਟਿਸ ਕਮੇਟੀ ਨੇ ਸੁਪਰੀਮ ਕੋਰਟ ਨੂੰ ਸੌਂਪੀ ਰਿਪੋਰਟ ਨਵੀਂ ਦਿੱਲੀ – ਜੰਮੂ ਕਸ਼ਮੀਰ ਹਾਈ ਕੋਰਟ ਦੀ ਜੁਵੇਨਾਈਲ ਜਸਟਿਸ ਕਮੇਟੀ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ 9 ਸਾਲ ਤੋਂ 17 ਸਾਲ ਦੀ ਉਮਰ ਦੇ 144 ਨਾਬਾਲਗਾਂ ਨੂੰ ਕਾਨੂੰਨ ਦੇ ਵਿਰੁੱਧ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ 142 ਨੂੰ ਪਹਿਲਾਂ ਹੀ ਰਿਹਾਅ ਕਰ ਦਿੱਤਾ ਗਿਆ ਹੈ […]