ਮੋਦੀ, ਸੋਨੀਆ ਅਤੇ ਮਨਮੋਹਨ ਸਿੰਘ ਨੇ ਬਾਪੂ ਗਾਂਧੀ ਅਤੇ ਲਾਲ ਬਹਾਦੁਰ ਸ਼ਾਸਤਰੀ ਨੂੰ ਸ਼ਰਧਾਂਜਲੀ ਦਿੱਤੀ
ਨਵੀਂ ਦਿੱਲੀ – ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਅੱਜ 150ਵੀਂ ਜਯੰਤੀ ਮਨਾਈ ਜਾ ਰਹੀ ਹੈ| ਇਸ ਮੌਕੇ ਦੇਸ਼ਭਰ ਵਿੱਚ ਸਮਾਗਮਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ| ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਘਾਟ ਜਾ ਕੇ ਸ਼ਰਧਾਂਜਲੀ ਦਿੱਤੀ| ਪੀ ਐਮ ਮੋਦੀ ਨੇ ਬਾਪੂ ਗਾਂਧੀ ਨੂੰ ਯਾਦ ਕਰਦਿਆਂ ਆਪਣੇ ਟਵਿਟਰ ਤੇ ਲਿੱਖੀਆ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ […]




