ਪਹਿਲਾ ਟੈਸਟ: ਰੋਹਿਤ ਦੀ ਸੈਂਕੜੇ ਨਾਲ ਸ਼ੁਰੂਆਤ
ਵਿਸ਼ਾਖਾਪਟਨਮ – ਟੈਸਟ ਕ੍ਰਿਕਟ ਵਿੱਚ ਸਲਾਮੀ ਬੱਲੇਬਾਜ਼ ਵਜੋਂ ਧਮਾਕੇਦਾਰ ਸ਼ੁਰੂਆਤ ਕਰਦਿਆਂ ਰੋਹਿਤ ਸ਼ਰਮਾ ਨੇ ਸੈਂਕੜਾ ਜੜਿਆ, ਜਿਸ ਦੀ ਬਦੌਲਤ ਭਾਰਤ ਨੇ ਦੱਖਣੀ ਅਫ਼ਰੀਕਾ ਖ਼ਿਲਾਫ਼ ਪਹਿਲੇ ਟੈਸਟ ਦੇ ਮੀਂਹ ਤੋਂ ਪ੍ਰਭਾਵਿਤ ਪਹਿਲੇ ਦਿਨ ਅੱਜ ਬਿਨਾਂ ਕਿਸੇ ਨੁਕਸਾਨ ਦੇ 202 ਦੌੜਾਂ ਬਣਾ ਕੇ ਬਿਹਤਰੀਨ ਸ਼ੁਰੂਆਤ ਕੀਤੀ। ਚਾਹ ਸਮੇਂ ਤੇਜ਼ ਮੀਂਹ ਪੈਣਾ ਸ਼ੁਰੂ ਹੋ ਗਿਆ, ਜਿਸ ਮਗਰੋਂ ਤੀਜੇ […]




