September 18, 2026

ਪਰਾਲੀ ਸਾੜਣ ਵਿਰੁੱਧ ਪੰਜਾਬ ਸਰਕਾਰ ਦੇ ਉਪਰਾਲਿਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਵੀ ਸਮਰਥਨ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਤਿਕਾਰ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਦੀ ਅਪੀਲ ਚੰਡੀਗੜ੍ਹ – ਵਾਤਾਵਰਣ ਦੀ ਸੰਭਾਲ ਲਈ ਪੰਜਾਬ ਸਰਕਾਰ ਅਤੇ ਵਾਤਾਵਰਣ ਪ੍ਰੇਮੀਆਂ ਦੇ ਯਤਨਾਂ ਨੂੰ ਹੁਲਾਰਾ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੂਬੇ ਦੇ ਕਿਸਾਨਾਂ ਨੂੰ ਖੁੱਲ੍ਹੇ ਖੇਤਾਂ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਨੂੰ […]

ਲੰਗਰ ਸ੍ਰੀ ਰਾਮਦਾਸ ਜੀ ਵਿਖੇ ਪਿੰਡ ਭੂਸੇ ਦੀਆਂ ਸੰਗਤਾਂ ਨੇ ਭੇਟ ਕੀਤੀਆਂ ਰਸਦਾਂ

ਅੰਮ੍ਰਿਤਸਰ – ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਅਟਾਰੀ ਸਰਹੱਦ ਨੇੜਲੇ ਪਿੰਡ ਭੂਸੇ ਦੀਆਂ ਸੰਗਤਾਂ ਨੇ ਰਸਦਾਂ ਭੇਟ ਕੀਤੀਆਂ। ਹਰ ਸਾਲ ਦੀ ਤਰ੍ਹਾਂ ਬਾਬਾ ਹਰਭਜਨ ਸਿੰਘ ਭੂਸੇ ਸੇਵਾਦਾਰ ਗੁਰਦੁਆਰਾ ਸਹੀਦ ਬਾਬਾ ਅਮਰ ਸਿੰਘ, ਸ਼ਹੀਦ ਬਾਬਾ ਬਘੇਲ ਸਿੰਘ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਇਹ ਸੇਵਾ ਕੀਤੀ ਗਈ। ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ […]

ਸ਼ਹਿਰੀ ਸਥਾਨਕ ਇਕਾਈਆਂ (ਯੂਐਲਬੀਜ਼) ਵਲੋਂ ਗਾਂਧੀ ਜੈਯੰਤੀ ਮੌਕੇ ਸੂਬੇ ਭਰ ਵਿੱਚ ‘ਸਵੱਛਤਾ ਹੀ ਸੇਵਾ’ ਸ਼੍ਰਮਦਾਨ ਗਤੀਵਿਧੀਆਂ ਦਾ ਆਯੋਜਨ: ਬ੍ਰਹਮ ਮਹਿੰਦਰਾ

ਚੰਡੀਗੜ – 2 ਅਕਤੂਬਰ ਨੂੰ ਮਹਾਤਮਾ ਗਾਂਧੀ ਦੀ 150 ਵੀਂ ਵਰੇਗੰਢ ਦੇ ਮੌਕੇ ਸੂਬੇ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ (ਯੂਐਲਬੀਜ਼) ਵਲੋਂ ਸਵੱਛਤਾ ਹੀ ਸੇਵਾ ਮੁਹਿੰਮ (ਜੋ ਕਿ 11 ਸਤੰਬਰ, 2019 ਨੂੰ ਸ਼ੁਰੂ ਕੀਤੀ ਗਈ ਤੇ 27 ਅਕਤੂਬਰ ਚਲਾਈ ਜਾਣੀ ਹੈ)ਦੇ ਹਿੱਸੇ ਵਜੋਂ ਪਲਾਸਟਿਕ ਦੀ ਵਰਤੋਂ ਖ਼ਤਮ ਕਰਨ ਲਈ ਸ਼੍ਰਮਦਾਨ ਅਭਿਆਨ ਦਾ ਆਯੋਜਨ ਕੀਤਾ ਗਿਆ। ਇਸ […]