August 23, 2026

ਹਰਿਆਣਾ ਨੂੰ ਹਰਾ ਬੈਂਗਲੁਰੂ ਪ੍ਰੋ ਕਬੱਡੀ ਲੀਗ ਦੇ ਪਲੇਆਫ ਚ

ਮੌਜੂਦਾ ਚੈਂਪੀਅਨ ਬੈਂਗਲੁਰੂ ਬੁਲਸ ਤੇ ਯੂ ਮੁੰਬਾ ਨੇ ਪ੍ਰੋ ਕਬੱਡੀ ਲੀਗ ‘ਚ ਬੁੱਧਵਾਰ ਨੂੰ ਇੱਥੇ ਆਸਾਨ ਜਿੱਤ ਦੇ ਨਾਲ ਪਲੇਆਫ ‘ਚ ਜਗ੍ਹਾ ਬਣਾਈ। ਪਵਨ ਸਹਰਾਵਤ ਨੇ ਫਿਰ ਤੋਂ ਬੁਲਸ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਿਸ ਨਾਲ ਬੁਲਸ ਨੇ ਹਰਿਆਣਾ ਸਟੀਲਰਸ ਨੂੰ 56-39 ਨਾਲ ਹਰਿਆਣ। ਉਨ੍ਹਾ ਨੇ ਪ੍ਰਦੀਪ ਨਾਰਵਾਲ ਦੇ ਕਿਸੇ ਇਕ ਮੈਚ ‘ਚ 34 ਅੰਕ ਬਣਾਉਣ […]

ਸੈਨੀਟਰੀ ਨੈਪਕਿਨਜ਼ ਨੂੰ ਸੁਰੱਖਿਅਤ ਢੰਗ ਨਾਲ ਨਸ਼ਟ ਕਰਨ ਲਈ ਸਰਕਾਰੀ ਸਕੂਲਾਂ ਵਿੱਚ 100 ਇਨਸਿਨਰੇਟਰ ਮਸ਼ੀਨਾਂ ਲਗਾਈਆਂ: ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ – ਸੈਨੀਟਰੀ ਨੈਪਕਿਨਜ਼ ਨੂੰ ਸੁਰੱਖਿਅਤ ਤਰੀਕੇ ਨਾਲ ਨਸ਼ਟ ਕਰਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਮੈਨਸਟੁਰਲ ਹਾਈਜੀਨ ਸਕੀਮ(ਸੁਰੱਖਿਅਤ ਮਾਸਿਕ-ਧਰਮ ਸਕੀਮ) ਤਹਿਤ 7 ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਵਿੱਚ ਕੁੱਲ 100 ਇਨਸਿਨਰੇਟਰ ਮਸ਼ੀਨਾਂ ਲਗਾਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ.ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਨੇ […]

5ਵੇਂ ਮੈਗਾ ਰੁਜ਼ਗਾਰ ਮੇਲੇ ਵਿੱਚ 1,16,438 ਨੌਜਵਾਨਾਂ ਨੂੰ ਮਿਲਿਆ ਰੁਜ਼ਗਾਰ

ਕੈਪਟਨ ਅਮਰਿੰਦਰ ਸਿੰਘ ਨੇ ਚੁਣੇ ਗਏ ਨੌਜਵਾਨਾਂ ਨੂੰ ਦਿੱਤੀ ਵਧਾਈ ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀ ‘ਘਰ ਘਰ ਰੁਜ਼ਗਾਰ ਸਕੀਮ’ ਅਧੀਨ 5ਵੇਂ ਮੈਗਾ ਰੁਜ਼ਗਾਰ ਮੇਲੇ ਦੌਰਾਨ 1,16,438 ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ। ਇਸ ਤੋਂ ਇਲਾਵਾ ਇਸ ਮੈਗਾ ਰੁਜ਼ਗਾਰ ਮੇਲੇ ਦੌਰਾਨ ਸਰਕਾਰ ਵਲੋਂ 40,688 ਨੌਜਵਾਨਾਂ ਦੀ ਸਵੈ-ਰੁਜ਼ਗਾਰ ਅਤੇ 9016 ਨੌਜਵਾਨਾਂ ਦੀ […]