ਅੰਤਰਰਾਸ਼ਟਰੀ ਨਗਰ ਕੀਰਤਨ ਤਖ਼ਤੂਪੁਰਾ ਮੋਗਾ ਤੋਂ ਖ਼ਾਲਸਈ ਜਾਹੋ ਜਲਾਲ ਨਾਲ ਅੱਗੇ ਰਵਾਨਾ
ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਨਾਨਕਸਰ ਤਖ਼ਤੂਪੁਰਾ ਮੋਗਾ ਤੋਂ ਰਾਮਪੁਰਾ ਫੂਲ ਲਈ ਖ਼ਾਲਸਈ ਜਾਹੋ ਜਲਾਲ ਨਾਲ ਰਵਾਨਾ ਹੋਇਆ। ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਨੇ ਨਗਰ ਕੀਰਤਨ ਵਿਚ ਸ਼ਾਮਲ ਹੋ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ […]




