ਰਾਜਪਾਲ ਬਦਨੌਰ ਵਲੋਂ ਉੱਘੇ ਪੱਤਰਕਾਰ ਗੋਬਿੰਦ ਠੁਕਰਾਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ – ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸਾਸਕ ਸ੍ਰੀ ਵੀ. ਪੀ. ਸਿੰਘ ਬਦਨੌਰ ਨੇ ਉੱਘੇ ਪੱਤਰਕਾਰ ਸ੍ਰੀ ਗੋਬਿੰਦ ਠੁਕਰਾਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਹਨਾਂ ਦਾ ਲੰਬੀ ਬਿਮਾਰੀ ਮਗਰੋਂ ਦੇਹਾਂਤ ਹੋ ਗਿਆ।ਦੁਖੀ ਪਰਿਵਾਰ ਨਾਲ ਹਮਦਰਦੀ ਅਤੇ ਸ਼ੋਕ ਪ੍ਰਗਟ ਕਰਦਿਆਂ ਰਾਜਪਾਲ ਨੇ ਉਨ੍ਹਾਂ ਨੂੰ ਇਕ ਨਿਡਰ ਅਤੇ ਤਜੁਰਬੇ ਵਾਲਾ ਪੱਤਰਕਾਰ ਦੱਸਿਆ ਅਤੇ ਕਿਹਾ […]




