May 1, 2026

ਹਾਕਮਵਾਲ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਦਾ ਲੈਂਟਰ ਪਾਇਆ

ਬੋਹਾ – ਨੇੜਲੇ ਪਿੰਡ ਹਾਕਮਵਾਲਾ ਦੀ ਸਮੂਹ ਸਾਧ ਸੰਗਤ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਲੰਗਰ ਹਾਲ ਦਾ ਲੈਂਟਰ ਸ਼ਰਧਾ ਤੇ ੳੇਤਸ਼ਾਹ ਨਾਲ ਪਾਇਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਕਾਲਾ ਅਤੇ ਖਜਾਨਚੀ ਸੰਸਾਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਲੰਗਰ ਹਾਲ ਨਾ ਹੋਣ ਕਾਰਨ ਬਰਸਾਤ ਆਦਿ ਦੇ ਦਿਨਾਂ ਵਿੱਚ ਖੁਸ਼ੀ […]

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਮੌਕੇ ਡਾ. ਮਨਮੋਹਨ ਸਿੰਘ ਨੂੰ ਸੱਦੇਗਾ ਪਾਕਿ

ਇਸਲਾਮਾਬਾਦ – ਪਾਕਿਸਤਾਨ ਦੀ ਇਮਰਾਨ ਖ਼ਾਨ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਲਈ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸੱਦਾ ਪੱਤਰ ਭੇਜੇਗਾ। ਮੀਡੀਆ ਰਿਪੋਰਟਾਂ ਮੁਤਾਬਿਕ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਦੱਸਿਆ ਕਿ ਅਸੀਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਸਮਾਰੋਹ ਲਈ ਸੱਦਾ ਪੱਤਰ […]

ਪੰਜਾਬ ਵਿੱਚ ਝੋਨੇ ਦੀ ਖ਼ਰੀਦ ਅੱਜ ਤੋਂ

ਝੰਜਟ ਮੁਕਤ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ : ਭਾਰਤ ਭੂਸ਼ਣ ਆਸ਼ੂ ਚੰਡੀਗੜ – ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਤੋਂ ਸ਼ੁਰੂ ਹੋ ਰਹੀ ਹੈ ਜਿਸ ਲਈ ਸਾਰੇ ਪ੍ਰਬੰਧਕ ਮੁਕੰਮਲ ਕਰ ਲਏ ਗਏ ਹਨ। ਇਹ ਪ੍ਰਗਟਾਵਾ ਕਰਦਿਆਂ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਸ਼੍ਰੀ ਭਾਰਤ ਭੂਸ਼ਣ ਆਸ਼ੂ ਨੇ ਦੁਹਰਾਇਆ ਕਿ ਮੁੱਖ ਮੰਤਰੀ ਕੈਪਟਨ […]