May 7, 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਬੰਦੀ ਛੋੜ ਦਿਵਸ

ਦੀਪਮਾਲਾ ਤੇ ਆਤਿਸ਼ਬਾਜ਼ੀ ਰਹੀ ਖਿੱਚ ਦਾ ਕੇਂਦਰ, ਨਿਹੰਗ ਸਿੰਘ ਜਥੇਬੰਦੀਆਂ ਦਾ ਕੀਤਾ ਸਨਮਾਨ ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸਿੱਖ ਕੌਮ ਦਾ ਅਹਿਮ ਦਿਹਾੜਾ ਬੰਦੀ ਛੋੜ ਦਿਵਸ (ਦੀਵਾਲੀ) ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਬੀਤੇ ਤਿੰਨ ਦਿਨ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ […]

ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨੇ ਦੀ ਪਿੜਾਈ ਦੇ ਸੀਜ਼ਨ ਦੀ ਸ਼ੁਰੂਆਤ 10 ਨਵੰਬਰ ਤੋਂ ਬਾਅਦ ਹੋਵੇਗੀ: ਸੁਖਜਿੰਦਰ ਸਿੰਘ ਰੰਧਾਵਾ

ਸਹਿਕਾਰਤਾ ਮੰਤਰੀ ਵੱਲੋਂ ਸਹਿਕਾਰੀ ਖੰਡ ਮਿੱਲਾਂ ਦੇ ਜਨਰਲ ਮੈਨੇਜਰਾਂ ਨੂੰ 1 ਨਵੰਬਰ ਤੱਕ ਪਲਾਂਟ ਅਤੇ ਮਸ਼ੀਨਰੀ ਦੇ ਟਰਾਇਲ ਮੁਕੰਮਲ ਕਰਨ ਦੇ ਆਦੇਸ਼ ਚੰਡੀਗੜ੍ਹ – ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਵੱਲੋਂ ਪਿੜਾਈ ਸੀਜ਼ਨ 2019-20 ਦੀ ਸ਼ੁਰੂਆਤ 10 ਨਵੰਬਰ ਤੋਂ ਬਾਅਦ ਗੰਨੇ ਦੀ ਕਟਾਈ ਲਈ ਲੇਬਰ ਦੀ ਉਪਲਬੱਧਤਾ ਅਨੁਸਾਰ ਕੀਤੀ ਜਾਵੇਗੀ। ਇਹ ਜਾਣਕਾਰੀ ਸਹਿਕਾਰਤਾ ਮੰਤਰੀ ਸ. ਸੁਖਜਿੰਦਰ […]

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਆਈ.ਏ.ਐਸ. ਅਧਿਕਾਰੀਆਂ ਨੂੰ ਕਿਹਾ

”ਸਰਹੱਦ ਪਾਰ ਤੋਂ ਅਤਿਵਾਦ ਮੁੜ ਸੁਰਜੀਤ ਕਰਨ ਦੀਆਂ ਕੋਸ਼ਿਸ਼ਾਂ ਨੂੰ ਰੋਕਣ ਲਈ ਚੌਕਸ ਰਹੋ ਤੇ ਸੁਰੱਖਿਆ ਬਲਾਂ ਨਾਲ ਮਿਲ ਕੇ ਕੰਮ ਕਰੋ” ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੂਬੇ ਦੇ ਸਿਵਲ ਤੇ ਪ੍ਰਸ਼ਾਸਕੀ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਕਸ਼ਮੀਰ ਵਿੱਚ ਵਾਪਰੀਆਂ ਘਟਨਾਵਾਂ ਦੇ ਮੱਦੇਨਜ਼ਰ ਸਰਹੱਦ ਪਾਰ ਤੋਂ ਭਾਰਤ […]