September 14, 2026

ਪਹਿਲੇ ਟੈਸਟ ਮੈਚ ’ਤੇ ਮੀਂਹ ਪੈਣ ਦੀ ਸੰਭਾਵਨਾ

ਵਿਸ਼ਾਖਾਪਟਨਮ – ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਬੁੱਧਵਾਰ ਤੋਂ ਇੱਥੇ ਖੇਡੇ ਜਾਣ ਵਾਲੇ ਪਹਿਲੇ ਟੈਸਟ ਮੈਚ ਦੌਰਾਨ ਪੰਜ ਦਿਨ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਬੀਤੇ ਇੱਕ ਹਫ਼ਤੇ ਤੋਂ ਇੱਥੇ ਲਗਾਤਾਰ ਮੀਂਹ ਪੈ ਰਿਹਾ ਹੈ ਅਤੇ ਤਿੰਨ ਮੈਚਾਂ ਦੀ ਲੜੀ ਦੇ ਪਹਿਲੇ ਟੈਸਟ ਦੇ ਪਹਿਲੇ ਦਿਨ 80 ਫ਼ੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ। ਮੈਚ […]