May 7, 2026

ਸ਼ਾਕਿਬ ਖ਼ਿਲਾਫ਼ ਕਾਨੂੰਨੀ ਕਾਰਵਾਈ ਨਹੀਂ ਕਰਾਂਗੇ: ਬੀਸੀਬੀ

ਬੰਗਲਾਦੇਸ਼ ਕ੍ਰਿਕਟ ਬੋਰਡ ਸ਼ਾਇਦ ਸ਼ਾਕਿਬ ਅਲ ਹਸਨ ਖ਼ਿਲਾਫ਼ ਕੋਈ ਕਾਨੂੰਨੀ ਕਾਰਵਾਈ ਨਾ ਕਰੇ, ਪਰ ਉਸ ਨੂੰ ਕਾਰਨ ਦੱਸੋ ਨੋਟਿਸ ਦਾ ਜਵਾਬ ਦੇਣਾ ਪਵੇਗਾ। ਬੋਰਡ ਦੇ ਸੀਈਓ ਨਿਜ਼ਾਮੂਦੀਨ ਚੌਧਰੀ ਨੇ ਕਿਹਾ ਕਿ ਕੇਂਦਰੀ ਸਮਝੌਤੇ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਲਈ ਉਸ ਨੂੰ ਕਾਰਨ ਦੱਸੋ ਨੋਟਿਸ ਦਾ ਜਵਾਬ ਦੇਣਾ ਹੋਵੇਗਾ। ਟੈਸਟ ਅਤੇ ਟੀ-20 ਕਪਤਾਨ ਸ਼ਾਕਿਬ ਨੂੰ ਦੇਸ਼ […]

ਸ੍ਰੀਲੰਕਾ ਖ਼ਿਲਾਫ਼ ਟੀ-20 ਮੈਚ ’ਚੋਂ ਹਟਿਆ ਸਟਾਰਕ

ਆਸਟਰੇਲੀਆ ਦਾ ਸਟਾਰ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ ਆਪਣੇ ਭਰਾ ਦੇ ਵਿਆਹ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਸ੍ਰੀਲੰਕਾ ਖ਼ਿਲਾਫ਼ ਦੂਜੇ ਟੀ-20 ਕੌਮਾਂਤਰੀ ਮੈਚ ’ਚੋਂ ਹਟ ਗਿਆ ਹੈ। ਸਟਾਰਕ ਦੇ ਬਦਲ ਵਜੋਂ ਬਿਲੀ ਸਟੇਨਲੇਕ ਜਾਂ ਸੀਨ ਐਬੋਟ ਨੂੰ ਟੀਮ ਵਿੱਚ ਲਿਆ ਜਾ ਸਕਦਾ ਹੈ। ਆਸਟਰੇਲੀਆ ਆਪਣਾ ਦੂਜਾ ਟੀ-20 ਮੈਚ ਬੁੱਧਵਾਰ ਨੂੰ ਖੇਡੇਗਾ। ਕ੍ਰਿਕਟ ਆਸਟਰੇਲੀਆ ਨੇ ਅੱਜ […]

ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਤਿੰਨੋਂ ਫੌਜ ਮੁਖੀਆਂ ਨੇ ਕੀਤੀ ਮੁਲਾਕਾਤ

ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਸੋਮਵਾਰ ਨੂੰ ਦਿੱਲੀ ‘ਚ ਫੌਜ ਮੁਖੀ ਜਨਰਲ ਬਿਪਿਨ ਰਾਵਤ, ਜਲ ਸੈਨਾ ਮੁਖੀ ਐਡਮਿਰਲ ਕਰਮਬੀਰ ਸਿੰਘ ਅਤੇ ਹਵਾਈ ਫੌਜ ਮੁਖੀ ਏਅਰ ਚੀਫ ਮਾਰਸ਼ਲ ਆਰ.ਕੇ.ਐੱਸ. ਭਦੌਰੀਆ ਨੇ ਮੁਲਾਕਾਤ ਕੀਤੀ। ਇਕ ਨਿਊਜ਼ ਏਜੰਸੀ ਨੇ ਤਸਵੀਰ ਟਵੀਟ ਕੀਤੀ ਹੈ, ਜਿਸ ‘ਚੋਂ ਤਿੰਨੋਂ ਫੌਜ ਮੁਖੀ ਰਾਜਨਾਥ ਸਿੰਘ ਨਾਲ ਚਰਚਾ ਕਰਦੇ ਨਜ਼ਰ ਆ ਰਹੇ ਹਨ।ਪਿਛਲੇ ਹੀ […]